ਪੜਚੋਲ ਕਰੋ
Advertisement
Aman Arora Interview: ਸਰਕਾਰ ਦੇ ਫੈਸਲੇ ਕਾਰਨ ਸਿੱਧੂ ਮੂਸੇਵਾਲਾ ਦੀ ਗਈ ਜਾਨ?
ABP Shikhar Sammelan 2022: ਅੱਜ ਚੰਡੀਗੜ੍ਹ, ਪੰਜਾਬ ਵਿੱਚ ਏਬੀਪੀ ਸੰਮੇਲਨ ਦਾ ਆਯੋਜਨ ਕੀਤਾ ਗਿਆ ਹੈ। ਪੰਜਾਬ ਸਰਕਾਰ ਦਾ ਰਿਪੋਰਟ ਕਾਰਡ ਅੱਜ ਸੰਮੇਲਨ ਵਿੱਚ ਰੱਖਿਆ ਜਾ ਰਿਹਾ ਹੈ। ਇਸ ਪ੍ਰੋਗਰਾਮ ਵਿੱਚ ਮਾਨ ਸਰਕਾਰ ਦੇ ਮੰਤਰੀ ਅਮਨ ਅਰੋੜਾ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਅਤੇ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਖੁੱਲ੍ਹ ਕੇ ਜਵਾਬ ਦਿੱਤਾ। ਇਸ ਦੇ ਨਾਲ ਹੀ ਇਸ ਦੌਰਾਨ ਉਹ ਪੰਜਾਬ ਦੇ ਸਿਹਤ ਮੰਤਰੀ ਦੀ ਵੀਡੀਓ ਵਾਇਰਲ ਹੋਣ ਦੀ ਘਟਨਾ 'ਤੇ ਵੀ ਸਿਹਤ ਮੰਤਰੀ ਜੋੜਾਮਾਜਰਾ ਦੇ ਹੱਕ 'ਚ ਨਿਤਰੇ। ਅਮਨ ਅਰੋੜਾ ਨੇ ਸ਼ੋਅ ਦੌਰਾਨ ਸਾਫ਼ ਲਫ਼ਜਾਂ 'ਚ ਕਿਹਾ ਕਿ ਸਰਕਾਰ ਸਿਹਤ ਮੰਤਰੀ ਦੇ ਨਾਲ ਖੜ੍ਹੀ ਹੈ। ਦੱਸ ਦਈਏ ਕਿ ਚੇਤਨ ਸਿੰਘ ਜੋੜਾਮਾਜਰਾ ਵਲੋਂ ਬਾਬਾ ਫਰੀਦ ਯੂਨੀਵਰਸਿਟੀ ਦੇ VC ਨਾਲ ਕੀਤੇ ਸਲੂਕ 'ਤੇ ਸਵਾਲ ਉੱਠ ਰਹੇ ਹਨ। ਇਸ ਦੇ ਨਾਲ ਹੀ ਨਾਰਾਜ਼ VC ਨੇ ਆਪਣੇ ਅਹੁਦੇ ਤੋਂ ਦੇ ਅਸਤੀਫਾ ਦਿੱਤਾ ਹੈ।
Tags :
Punjab News Shiromani Akali Dal Aman Arora Abp Sanjha Punajb News BJP Punjab Aam Aadmi Party Punjab Punajb Government Shikhar Sammelan Sidhu Moosewala Murder Shikhar Sammelan Punjab Shikhar Sammelan 2022 Punjab Shikhar Sammelan Political Party In Punjab Indian Politician Shikhar Sammelan Abp Sanjhaਪੰਜਾਬ
Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp Sanjha
MC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |
MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ
Giyani Harpreet Singh| ਸੰਗਤਾਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਆਰੋਪ ਲਾਉਣ ਵਾਲੇ ਸ਼ਖਸ ਦੇ ਕੀਤੇ ਖੁਲਾਸੇ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਪੰਜਾਬ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement