ਬੱਚਿਆਂ ਨਾਲ ਭਰੀ ਸਕੂਲ ਵੈਨ ਨਾਲ ਵਾਪਰਿਆ ਹਾਦਸਾ|
ਇਹ ਬੱਸ 30 ਦੇ ਕਰੀਬ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ ਕਿ ਅਚਾਨਕ ਬੱਸ ਨੂੰ ਕੁਝ ਹੋ ਗਿਆ, ਜਿਸ ਕਾਰਨ ਬੱਸ ਨਾਲੇ ਵਿੱਚ ਜਾ ਡਿੱਗੀ, ਜਿਸ ਕਾਰਨ ਬੱਸ ਵਿੱਚ ਸਵਾਰ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਆਸ-ਪਾਸ ਦੇ ਲੋਕਾਂ ਨੇ ਜਲਦੀ ਤੋਂ ਜਲਦੀ ਇਨ੍ਹਾਂ ਬੱਚਿਆਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ। ਬੱਸ ਦੇ ਨਾਲੇ ਵਿੱਚ ਡਿੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਬੱਸ ਡਰਾਈਵਰ ਨੇ ਦੱਸਿਆ ਕਿ ਬੱਸ ਵਿੱਚ ਕੁਝ ਖਰਾਬੀ ਆ ਗਈ ਸੀ, ਜਿਸ ਕਾਰਨ ਬੱਸ ਨਾਲੇ ਵਿੱਚ ਡਿੱਗ ਗਈ। ਬੱਸ ਨੂੰ ਡਰੇਨ 'ਚੋਂ ਬਾਹਰ ਕੱਢਣ 'ਤੇ ਹੀ ਕਾਰਨ ਦਾ ਪਤਾ ਲੱਗੇਗਾ।
ਪੰਜਾਬ ਦੇ ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ ਦੇ ਪਿੰਡ ਹਸਤੀਵਾਲਾ ਵਿੱਚ ਬੱਚਿਆਂ ਨਾਲ ਭਰੀ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਬੱਸ 30 ਦੇ ਕਰੀਬ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ ਕਿ ਅਚਾਨਕ ਬੱਸ ਨੂੰ ਕੁਝ ਹੋ ਗਿਆ, ਜਿਸ ਕਾਰਨ ਬੱਸ ਸੇਮ ਨਾਲੇ ਵਿੱਚ ਜਾ ਡਿੱਗੀ, ਜਿਸ ਕਾਰਨ ਬੱਸ ਵਿੱਚ ਸਵਾਰ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਬੱਸ ਡਰੇਨ 'ਚ ਡਿੱਗਣ ਤੋਂ ਬਾਅਦ ਬੱਸ ਨੂੰ ਡਰੇਨ 'ਚੋਂ ਬਾਹਰ ਕੱਢਣ ਤੋਂ ਬਾਅਦ ਹੀ ਕਾਰਨ ਦਾ ਪਤਾ ਲੱਗੇਗਾ।






















