Amritpal 'ਤੇ ਧਾਰਮਿਕ ਭਾਵਨਾਵਾਂ ਆਹਤ ਕਰਨ ਦੇ ਇਲਜ਼ਾਮ
'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਵੱਲੋਂ ਪ੍ਰਭੂ ਯਿਸ਼ੂ ਮਸੀਹ ਖਿਲਾਫ਼ ਕੀਤੀ ਟਿੱਪਣੀ ਮਗਰੋਂ ਈਸਾਈ ਭਾਈਚਾਰੇ 'ਚ ਰੋਹ ਹੈ।ਇਸ ਦੇ ਚੱਲਦੇ ਅੱਜ ਈਸਾਈ ਸਮਾਜ ਵੱਲੋਂ ਜਲੰਧਰ ਦੇ ਪੀਏਪੀ ਚੌਕ 'ਚ ਧਰਨਾ ਦਿੱਤਾ ਗਿਆ। ਵੱਖ-ਵੱਖ ਜ਼ਿਲ੍ਹਿਆਂ ਤੋਂ ਈਸਾਈ ਧਰਮ ਦੇ ਲੋਕ ਜਲੰਧਰ ਦੇ ਪੀਏਪੀ ਚੌਕ ਵਿੱਚ ਪੁੱਜੇ ਅਤੇ ਚੌਕ ਦੇ ਇੱਕ ਪਾਸੇ 'ਤੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਇਸ ਨਾਲ ਨੈਸ਼ਨਲ ਹਾਈਵੇਅ 'ਤੇ ਕਈ ਕਿਲੋਮੀਟਰ ਤੱਕ ਲੰਬਾ ਜਾਮ ਲਗ ਗਿਆ।
Tags :
Cmmann PunjabNews CMBhagwantMann PunjabPolitics Amritpalsingh WarisPunjabde Jalandharnews JathedarAmritpalSingh