Mohali RPG ਅਟੈਕ ਦਾ ਮੁਲਜ਼ਮ ਗ੍ਰਿਫਤਾਰ

Mohali Grenade attack : ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ 9 ਮਈ ਨੂੰ ਮੁਹਾਲੀ ਸਥਿਤ ਪੰਜਾਬ ਇੰਟੈਲੀਜੈਂਸ ਦੇ ਹੈੱਡਕੁਆਰਟਰ 'ਤੇ ਆਰਪੀਜੀ ਹਮਲੇ ਦੇ ਮੁੱਖ ਮੁਲਜ਼ਮ ਸਮੇਤ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇੱਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮੁਹਾਲੀ ਵਿੱਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਆਰਪੀਜੀ ਹਮਲੇ ਦੇ ਸਬੰਧ ਵਿੱਚ ਮੁੱਖ ਮੁਲਜ਼ਮਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਦੂਜੇ ਅੱਤਵਾਦੀ ਨੂੰ ਹੋਰ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਹੈ।

JOIN US ON

Telegram
Sponsored Links by Taboola