ਪੜਚੋਲ ਕਰੋ

ਆਦਮਪੁਰ ਹਵਾਈ ਅੱਡੇ ਤੋਂ 5 ਰਾਜਾਂ ਨੂੰ ਮਿਲੇਗਾ ਸਿੱਧਾ ਸੰਪਰਕ, ਦੋ ਹਫਤਿਆਂ 'ਚ ਸ਼ੁਰੂ ਹੋਣਗੀਆਂ ਉਡਾਣਾਂ- MP Sushil Rinku

#Doaba #Airport #adampurairport #jalandhar #MP #sushilrinku
ਦੋਆਬੇ ਦੇ ਲੋਕਾਂ ਲਈ ਬੇਹੱਦ ਖ਼ਾਸ ਖ਼ਬਰ, ਹੁਣ ਆਦਮਪੁਰ ਤੋਂ ਇਨ੍ਹਾਂ ਰੂਟਾਂ ਲਈ ਉੱਡਣਗੀਆਂ ਫਲਾਈਟਾਂ
ਦੋਆਬਾ ਵਾਸੀਆਂ ਲਈ ਬੇਹੱਦ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਹੁਣ ਆਦਮਪੁਰ ਏਅਰਪੋਰਟ ਤੋਂ ਜਲਦੀ ਹੀ ਵੱਖ-ਵੱਖ ਰੂਟਾਂ ਲਈ ਉਡਾਣਾਂ ਭਰੀਆਂ ਜਾਣਗੀਆਂ। ਮਿਲੀ ਜਾਣਕਾਰੀ ਮੁਤਾਬਕ ਸਪਾਈਸ ਜੈੱਟ ਨੇ ਆਦਮਪੁਰ-ਕੋਲਕਾਤਾ, ਆਦਮਪੁਰ-ਬੈਂਗਲੁਰੂ, ਆਦਮਪੁਰ-ਗੋਆ, ਆਦਮਪੁਰ-ਨੰਦੇੜ ਸਾਹਿਬ, ਆਦਮਪੁਰ-ਹਿੰਡਨ (ਗਾਜ਼ੀਆਬਾਦ) ਇਨ੍ਹਾਂ ਰੂਟਾਂ 'ਤੇ ਉਡਾਣ ਭਰਨ ਲਈ ਸਹਿਮਤੀ ਦਿੱਤੀ ਹੈ। ਇਸੇ ਸਹਿਮਤੀ ਤੋਂ ਬਾਅਦ ਜਲਦੀ ਹੀ ਉਕਤ ਰੂਟਾਂ 'ਤੇ ਆਦਮਪੁਰ ਏਅਰਪੋਰਟ ਤੋਂ ਉਡਾਣਾਂ ਭਰੀਆਂ ਜਾਣਗੀਆਂ। ਇਸ ਦੀ ਜਾਣਕਾਰੀ ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਰਿੰਕੂ ਵੱਲੋਂ ਦਿੱਤੀ ਗਈ ਹੈ। 
ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਕਿਹਾ ਕਿ ਉਨ੍ਹਾਂ ਦੀ ਗੱਲ ਹਵਾਬਾਜ਼ੀ ਮੰਤਰਾਲਾ ਦੇ ਵਿਚ ਹਵਾਬਾਜ਼ੀ ਮੰਤਰੀ ਦੇ ਪੀ. ਐੱਸ. ਅਭਿਨਵ ਨਾਲ ਗੱਲਬਾਤ ਹੋਈ ਹੈ, ਜਿਨ੍ਹਾਂ ਨਾਲ ਆਦਮਪੁਰ ਤੋਂ ਚੱਲਣ ਵਾਲੀਆਂ ਫਲਾਈਟਾਂ ਨੂੰ ਲੈ ਕੇ ਚਰਚਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਦਮਪੁਰ ਏਅਰਪੋਰਟ ਦਾ ਤਕਰੀਬਨ ਬਣ ਕੇ ਤਿਆਰ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਦੋ ਹਫ਼ਤਿਆਂ ਦਾ ਕੰਮ ਜਿਹੜਾ ਕਿ ਰਨਵੇਅ ਤੋਂ ਏਅਰਪੋਰਟ ਦੇ ਅੰਦਰ ਆਉਣ ਤੱਕ ਵਾਲਾ ਹੀ ਰਹਿੰਦਾ ਹੈ, ਜੋਕਿ ਪੂਰਾ ਹੋ ਜਾਵੇਗਾ। 5 ਰੂਟ ਸਪਾਈਸ ਜੈੱਟ ਵੱਲੋਂ ਆਦਮਪੁਰ ਤੋਂ ਨੰਦੇੜ ਸਾਹਿਬ, ਆਦਮਪੁਰ ਤੋਂ ਕੋਲਕਾਤਾ, ਆਦਮਪੁਰ ਤੋਂ ਗੋਆ, ਆਦਮਪੁਰ ਤੋਂ ਹਿੰਡਨ ਅਤੇ ਆਦਮਪੁਰ ਤੋਂ ਬੈਂਗਲੁਰੂ ਲਈ ਉਡਾਣਾਂ ਭਰਨ ਦੀ ਸਹਿਮਤੀ ਦਿੱਤੀ ਗਈ ਹੈ। ਇਨ੍ਹਾਂ 5 ਰੂਟਾਂ 'ਤੇ ਜਲਦੀ ਹੀ ਉਡਾਣਾਂ ਸ਼ੁਰੂ ਹੋਣ ਜਾਰ ਰਹੀਆਂ ਹਨ।

ਇਸ ਦੇ ਨਾਲ ਹੀ ਜਿਹੜੀ ਪਰਪੋਜ਼ਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਂ 'ਤੇ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਭੇਜੀ ਗਈ ਸੀ, ਉਸ 'ਤੇ ਵੀ ਗੰਭੀਰਤਾ ਨਾਲ ਚਰਚਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਦਿੱਲੀ ਤੋਂ ਜਿਹੜੀ ਕਨੈਕਟੀਵਿਟੀ ਹੈ, ਉਹ ਆਈ. ਜੀ.ਏਅਰਪੋਰਟ ਜ਼ਰੂਰ ਹੋਵੇ, ਭਾਵੇਂ ਉਹ ਟਰਮੀਨਲ 2 ਹੋਵੇ ਭਾਵੇਂ ਤਿੰਨ ਟਰਮੀਨਲ ਹੋਵੇ, ਇਸ ਬਾਰੇ ਉਹ ਏਅਰਇੰਡੀਆ ਨਾਲ ਭਲਕੇ ਗੱਲਬਾਤ ਕਰਨ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਦਮਪੁਰ ਦਾ ਏਅਰਪੋਰਟ ਜਲਦੀ ਹੀ ਸ਼ੁਰੂ ਹੋਣ ਵਾਲਾ ਹੈ।  
MP Sushil Rinku - Flights for different routes from Adampur Jalandhar Airport will start soon 
Adampur- Kolkatta
Adampur-Bangalore 
Adampur -Goa
Adampur-Nander sahib 
Adampur-Hindon (Ghaziabad ) 
Spice jet has agreed to fly on theses routes
ਆਦਮਪੁਰ ਤੋਂ ਨਾਂਦੇੜ ਸਾਹਬ, ਆਦਮਪੁਰ ਤੋਂ ਕੋਲਕਾਤਾ, ਆਦਮਪੁਰ ਤੋਂ ਗੋਆ, ਆਦਮਪੁਰ ਤੋਂ ਹਿੰਡਨ, ਆਦਮਪੁਰ ਤੋਂ ਬੈਂਗਲੁਰੂ, ਇਹ ਸਾਰੇ ਪੰਜ ਰਸਤੇ ਜਲਦੀ ਤੋਂ ਜਲਦੀ ਸ਼ੁਰੂ ਹੋਣ ਜਾ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਹਵਾਈ ਅੱਡੇ ਦਾ ਨਾਂ ਸਤਿਗੁਰੂ ਰਵਿਦਾਸ ਮਹਾਰਾਜ ਦੇ ਨਾਂ ’ਤੇ ਰੱਖਣ ਦੀ ਤਜਵੀਜ਼ ਭੇਜੀ ਗਈ ਸੀ। ਇਸ ਬਾਰੇ ਵੀ ਗੰਭੀਰਤਾ ਨਾਲ ਚਰਚਾ ਕੀਤੀ ਗਈ ਹੈ।

Subscribe Our Channel: ABP Sanjha https://www.youtube.com/channel/UCYGZ...

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  

Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

ਵੀਡੀਓਜ਼ ਪੰਜਾਬ

ਕ੍ਰਿਕੇਟ ਦਾ ਵਿਸ਼ਵ ਵਿਜੇਤਾ ਅਰਸ਼ਦੀਪ ਸਿੰਘ ਪਹੁੰਚਿਆ ਆਪਣੇ ਘਰ

ਸ਼ਾਟ ਵੀਡੀਓ ਪੰਜਾਬ

View More
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?

ABP Premium
Advertisement

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget