Sidhu Moosewala ਕਤਲ ਕੇਸ 'ਚ ਅਫਸਾਨਾ ਖਾਨ ਤੋਂ ਹੋਈ ਪੁੱਛਗਿੱਛ

Sidhu Moose Wala Murder Case : ਸਿੱਧੂ ਮੂਸੇਵਾਲਾ ਹੱਤਿਆ ਕਾਂਡ ਨੂੰ ਲੈ ਕੇ ਕੌਮੀ ਜਾਂਚ ਏਜੰਸੀ (ਐਨਆਈਏ) ਵੱਲੋਂ ਅੱਜ ਫਿਰ ਪੰਜਾਬੀ ਗਾਇਕਾ ਅਫ਼ਸਾਨਾ ਖਾਨ ਤੋਂ ਪੁੱਛਗਿੱਛ ਕੀਤੀ ਜਾਵੇਗੀ। ਇਸ ਬਾਰੇ ਅਫ਼ਸਾਨਾ ਖਾਨ ਨੂੰ ਸੰਮਨ ਭੇਜਿਆ ਗਿਆ ਹੈ। ਇਸ ਤੋਂ ਪਹਿਲਾਂ ਐਨਆਈਏ ਨੇ ਮੰਗਲਵਾਰ ਨੂੰ ਵੀ ਅਫ਼ਸਾਨਾ ਖਾਨ ਤੋਂ 5 ਘੰਟੇ ਪੁੱਛਗਿੱਛ ਕੀਤੀ ਸੀ।

 

 

JOIN US ON

Telegram
Sponsored Links by Taboola