ਪੜਚੋਲ ਕਰੋ

Sidhu Moosewala Murder case : ਲੌਰੈਂਸ ਬਿਸ਼ਨੌਈ ਨੂੰ ਸਤਬੀਰ ਦੀ Call ? ਇਓਂ ਮਿਲੀ ਸੀ ਲੌਰੈਂਸ ਨੂੰ ਮੂਸੇਵਾਲਾ ਦੀ ਮੌਤ 'ਤੇ ਮੁਬਾਰਕਬਾਦ

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵੱਡਾ ਖੁਲਾਸਾ ਹੋਇਆ ਹੈ। ਇੱਕ ਇੰਟਰਸੈਪਟਡ ਕਾਲ ਨੇ ਕਤਲ ਦੇ  ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਲ ਦੇ ਅਨੁਸਾਰ ਤਿਹਾੜ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਨੂੰ ਮੂਸੇਵਾਲਾ ਦੇ ਕਤਲ ਤੋਂ ਤੁਰੰਤ ਬਾਅਦ ਕਾਲ ਕੀਤੀ ਗਈ ਸੀ।ਇਸ ਕਾਲ ਰਾਹੀਂ ਗੁਰਗਿਆਂ ਨੇ ਆਪਣੇ ਆਕਾ ਨੂੰ ਮਿਸ਼ਨ ਪੂਰਾ ਹੋਣ ਦੀ ਸੂਚਨਾ ਦਿੱਤੀ ਹੈ।ਸਾਹਮਣੇ ਆਈ ਇੰਟਰਸੈਪਟਡ ਆਡੀਓ ਵਿੱਚ, ਲਾਰੈਂਸ ਬਿਸ਼ਨੋਈ ਇੱਕ ਅਣਪਛਾਤੇ ਵਿਅਕਤੀ ਨਾਲ ਗੱਲ ਕਰਦਾ ਹੈ। 

ਇਸ ਤੋਂ ਬਾਅਦ ਦੀ ਪੂਰੀ ਗੱਲਬਾਤ ਇਸ ਤਰ੍ਹਾਂ ਹੈ-

ਸ਼ੂਟਰ: ਹੈਲੋ... ਗੱਲ ਹੋ ਸਕਦੀ ਹੈ? 

ਅਣਪਛਾਤਾ ਵਿਅਕਤੀ: ਹਾਂ, ਬਿਲਕੁਲ ਹੋ ਸਕਦੀ ਹੈ...

ਸ਼ੂਟਰ: ਗੱਲ ਕਰਵਾਨਾ...ਇਕ ਜ਼ਰੂਰੀ ਗੱਲ ਹੈ

ਅਣਜਾਣ ਵਿਅਕਤੀ: ਇੱਕ ਮਿੰਟ ਰੁਕੋ...

ਸ਼ੂਟਰ: ਮੈਂ ਕਿਹਾ ਸਪੀਕਰ ਆਨ ਤਾਂ ਨਹੀਂ... ਗੋਲਡੀ ਨੂੰ ਲਾਈ ਫ਼ੋਨ... ਮੇਰੀ ਗੱਲ

ਸ਼ੂਟਰ: ਬਹੁਤ ਵਧਾਈ ਭਰਾ ਨੂੰ..., ਸਭ ਠੀਕ ਹੈ...

ਲਾਰੈਂਸ: ਹਾਂ...

ਸ਼ੂਟਰ: ਮੈਂ ਕਿਹਾ ਗਿਆਨੀ ਚੜ੍ਹਾ ਦਿੱਤਾ ਗੱਡੀ...

ਲਾਰੈਂਸ: ਹੈਂ... (ਮਤਲਬ ਲਾਰੈਂਸ ਨੂੰ ਕੁਝ ਸਮਝ ਨਹੀਂ ਆਉਂਦਾ)

ਸ਼ੂਟਰ ਫਿਰ ਬੋਲਿਆ:  ਗਿਆਨੀ ਚੜ੍ਹਾ ਦਿੱਤਾ ਗੱਡੀ...

ਲਾਰੈਂਸ: ਕੀ ਕਰਤਾ...

ਸ਼ੂਟਰ: ਮੈਂ ਕਿਹਾ ਕਿ ਗਿਆਨੀ ਗੱਡੀ ਚਾੜ੍ਹ ਦਿੱਤਾ...ਮੂਸੇਵਾਲਾ ਮਾਰ ਦਿੱਤਾ...

ਲਾਰੈਂਸ: ਮਾਰਤਾ? ਠੀਕ ਹੈ ਕੱਟਦੇ...

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰਾਂ ਨੂੰ ਪੰਜਾਬ ਪੁਲਿਸ ਨੇ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ ਸੀ। ਇਹ ਮੁਕਾਬਲਾ ਕਰੀਬ ਪੰਜ ਘੰਟੇ ਚੱਲਿਆ ਸੀ, ਜਿਸ ਵਿੱਚ ਪੰਜਾਬ ਪੁਲਿਸ ਦੇ 3 ਜਵਾਨ ਵੀ ਜ਼ਖਮੀ ਹੋਏ ਸੀ। ਪੁਲਿਸ ਇਸ ਪੂਰੇ ਮਾਮਲੇ 'ਚ ਕੁਝ ਹੋਰ ਲੋਕਾਂ ਦੀ ਤਲਾਸ਼ ਕਰ ਰਹੀ ਹੈ। ਦਿੱਲੀ ਪੁਲਿਸ ਅਤੇ ਪੰਜਾਬ ਪੁਲਿਸ ਨੇ ਕਤਲ ਦੇ ਮਾਸਟਰ ਮਾਈਂਡ ਲਾਰੈਂਸ ਬਿਸ਼ਨੋਈ ਤੋਂ ਵੀ ਪੁੱਛਗਿੱਛ ਕੀਤੀ ਹੈ। ਜਿਸ ਵਿੱਚ ਉਸਨੇ ਕਬੂਲ ਕੀਤਾ ਹੈ ਕਿ ਇਹ ਕਤਲੇਆਮ ਉਸਦੇ ਇਸ਼ਾਰੇ 'ਤੇ ਕਰਵਾਇਆ ਗਿਆ ਸੀ।

ਵੀਡੀਓਜ਼ ਖ਼ਬਰਾਂ

ਕੌਮੀ ਇਨਸਾਫ਼ ਮੋਰਚੇ ਦਾ ਚੰਡੀਗੜ੍ਹ 'ਚ ਪ੍ਰਦਰਸ਼ਨ, ਹੋਈ ਝੜਪ, ਕਈ ਜ਼ਖ਼ਮੀ
ਕੌਮੀ ਇਨਸਾਫ਼ ਮੋਰਚੇ ਦਾ ਚੰਡੀਗੜ੍ਹ 'ਚ ਪ੍ਰਦਰਸ਼ਨ, ਹੋਈ ਝੜਪ, ਕਈ ਜ਼ਖ਼ਮੀ

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

ਕੌਮੀ ਇਨਸਾਫ਼ ਮੋਰਚੇ ਦਾ ਚੰਡੀਗੜ੍ਹ 'ਚ ਪ੍ਰਦਰਸ਼ਨ, ਹੋਈ ਝੜਪ, ਕਈ ਜ਼ਖ਼ਮੀਆਂਡਿਆਂ ਦੀ ਚੋਰੀ ਹੋਈ ਸੀਸੀਟੀਵੀ ਵਿੱਚ ਕੈਦ, ਕਾਰ ਭਜਾ ਕੇ ਹੋਏ ਫਰਾਰ ਆਂਡਾ ਚੋਰKhalsa Aid ਤੋਂ ਵੱਖ ਹੋਕੇ Global Sikhs ਸੰਸਥਾ ਨਾਲ ਜੁੜੇ Amarpreet Singh, ਲੋਕਾਂ ਦੀ ਸੇਵਾ ਲਈ ਨਵਾਂ ਉਪਰਾਲਾMP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠ
Advertisement

ਟਾਪ ਹੈਡਲਾਈਨ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
Embed widget