ਦਬਾਅ ਤੋਂ ਬਾਅਦ ਆਖਰਕਾਰ ਕੈਪਟਨ ਨੇ ਬੁਲਾਇਆ ਸੈਸ਼ਨ
ਰਾਜਨੀਤਿਕ ਪਾਰਟੀਆਂ ਅਤੇ ਕਿਸਾਨ ਜੱਥੇਬੰਦੀਆਂ ਸਮੇਤ ਪੰਜਾਬ ਦੀ ਕਾਂਗਰਸ ਸਰਕਾਰ ਦਾ ਵਿਰੋਧ ਵੀ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਖਿਲਾਫ ਜਾਰੀ ਹੈ।ਇਸ ਦੌਰਾਨ ਪੰਜਾਬ ਦੀ ਅਮਰਿੰਦਰ ਸਿੰਘ ਸਰਕਾਰ ਨੇ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਇੱਕ ਕਾਨੂੰਨ ਬਣਾਉਣ ਲਈ 19 ਅਕਤੂਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਹੈ।
ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ
ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ
Tags :
VidhanSabha Session Kisan Dharna Farm Act Captain Amarinder Akali Dal Punjab News Farmers Protest