ਪੜਚੋਲ ਕਰੋ
Advertisement
ਬਿੱਲ ਪਾਸ ਹੋਣ ਤੋਂ ਬਾਅਦ ਸਾਰੇ ਵਿਧਾਇਕਾਂ ਨੂੰ ਲੈ ਰਾਜਪਾਲ ਕੋਲ ਪਹੁੰਚੇ ਕੈਪਟਨ, ਦਿੱਤੇ ਵੱਡੇ ਬਿਆਨ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਦਾਅਵਾ ਕੀਤਾ ਹੈ। ਕੈਪਟਨ ਨੇ ਕਿਹਾ ਕਿ ਰਾਜਪਾਲ ਵੀਪੀ ਸਿੰਘ ਬਦਨੌਰ ਸੂਬੇ ਦੀ ਆਵਾਜ਼ ਜ਼ਰੂਰ ਸੁਣਨਗੇ। ਪਰ ਜੇਕਰ ਰਾਜਪਾਲ ਵੱਲੋਂ ਹਸਤਾਖਰ ਨਹੀਂ ਕੀਤੇ ਜਾਂਦੇ ਤਾਂ ਉਨ੍ਹਾਂ ਦੀ ਸਰਕਾਰ ਕਾਨੂੰਨੀ ਚਾਰਾਜੋਈ ਕਰਨ ਲਈ ਵੀ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਭਾਰਤ ਦੇ ਰਾਸ਼ਟਰਪਤੀ ਕੋਲੋਂ 2 ਤੇ 5 ਨਵੰਬਰ ਦੇ ਦਰਮਿਆਨ ਦਾ ਸਮਾਂ ਮੰਗਿਆ ਹੈ ਅਤੇ ਪੰਜਾਬ ਦੇ ਸਾਰੇ ਵਿਧਾਇਕ ਰਲ ਕੇ ਰਾਸ਼ਟਰਪਤੀ ਕੋਲ ਜਾਣਗੇ ਤਾਂ ਜੋ ਸੂਬੇ ਦੇ ਹਿੱਤ ਵਿੱਚ ਉਨ੍ਹਾਂ ਦਾ ਦਖਲ ਮੰਗਿਆ ਜਾ ਸਕੇ।
Tags :
Captain Amarinder Today News Live Punjab Govt Bill Against Farm Laws Punjab Govt Farm Law Punjab Govt On Farmer Markets Punjab Govt Against Center Govt Captain Amarinder Narendra Modi Punjab Government Msp Rate Law Punjab Government Msp Rate Bill Punjab Government Bill CM New Msp Bill Captain Amarinder Latest Newsਪੰਜਾਬ
ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,
Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp Sanjha
Navjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp Sanjha
Akali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha
Weather News |ਕੜਾਕੇ ਦੀ ਠੰਡ ਨਾਲ ਕੰਬੇਗਾ ਪੰਜਾਬ, ਦਸੰਬਰ ਮਹੀਨੇ ਹੋਏਗਾ ਬੁਰਾ ਹਾਲ! |Abp Sanjha
ਹੋਰ ਵੇਖੋ
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪੰਜਾਬ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
Advertisement