Jenny Johal ਦਾ ਗਾਣਾ Youtube 'ਤੋਂ ਹਟਾਉਣ ਮਗਰੋਂ ਭਖੀ ਸਿਆਸਤ
Continues below advertisement
Sukhpal Khaira Supports Jenny Johal: ਪੰਜਾਬੀ ਸਿੰਗਰ ਜੈਨੀ ਜੌਹਲ ਦਾ ਗਾਣਾ `ਲੈਟਰ ਟੂ ਸੀਐਮ` ਹਾਲ ਹੀ `ਚ ਰਿਲੀਜ਼ ਹੋਇਆ ਸੀ। ਇਸ ਗੀਤ ਨੇ ਰਿਲੀਜ਼ ਹੁੰਦੇ ਹੀ ਤਹਿਲਕਾ ਮਚਾ ਦਿਤਾ ਸੀ। ਪਰ ਰਿਲੀਜ਼ ਤੋਂ ਕੁੱਝ ਘੰਟਿਆਂ ਬਾਅਦ ਹੀ ਪੰਜਾਬ ਸਰਕਾਰ ਦੀ ਸ਼ਿਕਾਇਤ ਤੇ ਇਸ ਗੀਤ ਨੂੰ ਯੂਟਿਊਬ ਤੋਂ ਹਟਾ ਦਿੱਤਾ ਗਿਆ। ਇਸ ਤੋਂ ਬਾਅਦ ਹੀ ਸੂਬੇ ਵਿੱਚ ਸਿਆਸੀ ਮਾਹੌਲ ਭਖਿਆ ਹੋਇਆ ਹੈ। ਜੈਨੀ ਜੌਹਲ ਦੇ ਹੱਕ ਵਿੱਚ ਕਈ ਪੰਜਾਬੀ ਕਲਾਕਾਰ ਬਿਆਨ ਦੇ ਚੁੱਕੇ ਹਨ। ਹੁਣ ਪੰਜਾਬ ਦੇ ਸਿਆਸਤਦਾਨ ਵੀ ਸਿੰਗਰ ਦਾ ਖੁੱਲ ਕੇ ਸਮਰਥਨ ਕਰ ਰਹੇ ਹਨ।
Continues below advertisement