ਪੜਚੋਲ ਕਰੋ

Shameful ! Agneeveer Martyr Amritpal Singh ਨੂੰ ਨਾਂ ਹੀ ਮਿਲੀ ਐਂਬੂਲੈਂਸ ਤੇ ਨਾ ਸਰਕਾਰੀ ਸਨਮਾਨ !!!

Shameful ! Agneeveer Martyr Amritpal Singh ਨੂੰ ਨਾਂ ਹੀ ਮਿਲੀ ਐਂਬੂਲੈਂਸ ਤੇ ਨਾ ਸਰਕਾਰੀ ਸਨਮਾਨ !!!

#martyr #amritpalsingh #cremation #mansa #abplive

ਜੰਮੂ ਕਸ਼ਮੀਰ ਵਿਖੇ ਤੈਨਾਤ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਦਾ ਅਗਨੀਵੀਰ ਅੰਮ੍ਰਿਤਪਾਲ ਸਿੰਘ
19 ਸਾਲਾ ਅੰਮ੍ਰਿਤਪਾਲ ਜੰਮੂ ਕਸ਼ਮੀਰ ਚ ਡਿਊਟੀ ਦੌਰਾਨ ਗੋਲੀ ਲੱਗਣ ਦੇ ਕਾਰਨ ਸ਼ਹੀਦ ਹੋ ਗਿਆ ਹੈ।ਜਿਸ ਦਾ ਅੱਜ ਜੱਦੀ ਪਿੰਡ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ |
ਲੇਕਿਨ ਸ਼ਰਮਨਾਕ ਗੱਲ ਹੈ ਕਿ ਸ਼ਹੀਦ ਅੰਮ੍ਰਿਤਪਾਲ ਨੂੰ ਉਸਦਾ ਬਣਦਾ ਮਾਣ ਸਨਮਾਨ ਤੱਕ ਨਹੀਂ ਮਿਲਿਆ
ਡਿਊਟੀ ਦੌਰਾਨ ਸ਼ਹੀਦ ਹੋਏ ਅੰਮ੍ਰਿਤਪਾਲ ਦੀ ਮ੍ਰਿਤਕ ਦੇਹ ਨੂੰ ਨਿੱਜੀ ਐਂਬੂਲੈਂਸ ਵਿਚ ਉਸ ਦੇ ਘਰ ਲਿਜਾਇਆ ਗਿਆ।
ਫੌਜ ਨੇ ਉਸ ਨੂੰ ਸਲਾਮੀ ਵੀ ਨਹੀਂ ਦਿੱਤੀ।
ਅੰਮ੍ਰਿਤਪਾਲ ਨੂੰ ਉਸ ਦੀ ਅੰਤਿਮ ਵਿਦਾਈ ਵਿਚ ਕੋਈ ਸਨਮਾਨ ਨਹੀਂ ਮਿਲਿਆ
ਹਾਲਾਂਕਿ ਸਸਕਾਰ ਸਮੇਂ ਪਿੰਡ ਵਾਲਿਆਂ ਦੀ ਅਪੀਲ 'ਤੇ ਲੋਕਲ ਪੁਲਿਸ ਵਲੋਂ ਅੰਮ੍ਰਿਤਪਾਲ ਨੂੰ ਸਲਾਮੀ ਦਿੱਤੀ ਗਈ
ਇਸ ਵਾਕੇ ਤੋਂ ਬਾਰ ਕੇਂਦਰ ਸਰਕਾਰ ਦੀ ਅਗਨੀਵੀਰ ਯੋਜਨਾ 'ਤੇ ਇਕ ਵਾਰ ਫਿਰ ਸਵਾਲ ਉੱਠ ਰਹੇ ਹਨ।
ਪੰਜਾਬ ਦੀਆਂ ਸਿਆਸੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ,ਕਾਂਗਰਸ ਤੇ ਹੋਰਨਾਂ ਲੋਕਾਂ ਵਲੋਂ ਇਸ ਗੱਲ ਤੇ ਇਤਰਾਜ਼ ਜਤਾਉਂਦੇ ਹੋਏ ਸਵਾਲ ਕੀਤਾ ਗਿਆ ਹੈ ਕਿ ਸਰਕਾਰ ਦੱਸੇ ਕਿ
ਦੇਸ਼ ਲਈ ਕੁਰਬਾਨ ਹੋਣ ਵਾਲਾ ਅਗਨੀਵੀਰ ਸਿਪਾਹੀ ਨਹੀਂ?
ਤੇ ਜੇਕਰ ਅਜਿਹੇ ਫ਼ਰਕ ਕੀਤੇ ਜਾਣੇ ਹਨ ਤਾਂ ਅਗਨੀਵੀਰ ਸਕੀਮ ਤੁਰੰਤ ਰੱਦ ਕੀਤੀ ਜਾਵੇ ਅਤੇ ਹੁਣ ਤੱਕ ਸਕੀਮ ਤਹਿਤ ਭਰਤੀ ਹੋਏ ਸਾਰੇ ਫੌਜੀ ਰੈਗੂਲਰ ਕੀਤੇ ਜਾਣ।
ਉਥੇ ਹੀ ਸ਼ਹੀਦ ਦੇ ਇਸ ਅਪਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਝਿੰਝੋੜ ਕੇ ਰੱਖ ਦਿੱਤਾ ਹੈ |
ਜਿਸ ਤੋਂ ਬਾਅਦ CM ਮਾਨ ਨੇ ਕੇਂਦਰ ਸਰਕਾਰ ਦੇ ਇਸ ਕਦਮ ਤੇ ਇਤਰਾਜ਼ ਜਤਾਉਂਦੇ ਹੋਏ ਪੋਸਟ ਕੀਤਾ ਹੈ
ਸ਼ਹੀਦ ਅੰਮ੍ਰਿਤਪਾਲ ਸਿੰਘ ਜੀ ਦੀ ਸ਼ਹੀਦੀ ਬਾਰੇ ਫੌਜ ਦੀ ਨੀਤੀ ਜੋ ਵੀ ਹੋਵੇ ਪਰ ਪੰਜਾਬ ਸਰਕਾਰ ਦੀ ਨੀਤੀ ਓਹੀ ਰਹੇਗੀ ਜੋ ਹਰੇਕ ਸ਼ਹੀਦ ਲਈ ਹੁੰਦੀ ਹੈ..ਸ਼ਹੀਦ ਅੰਮ੍ਰਿਤਪਾਲ ਸਿੰਘ ਦੇਸ਼ ਦਾ ਸ਼ਹੀਦ ਹੈ..1 ਕਰੋੜ ਰੁਪਏ ਸਨਮਾਨ ਰਾਸ਼ੀ ਪੰਜਾਬ ਸਰਕਾਰ ਵਲੋਂ ਪਰਿਵਾਰ ਨੂੰ ਦਿੱਤੀ ਜਾਵੇਗੀ..ਕੇਂਦਰ ਸਰਕਾਰ ਕੋਲ ਸਖ਼ਤ ਇਤਰਾਜ਼ ਵੀ ਉਠਾਇਆ ਜਾਵੇਗਾ..
ਅਗਨੀਵੀਰ ਸ਼ਹੀਦ ਅੰਮ੍ਰਿਤਪਾਲ ਸਿੰਘ ਦੀ ਸ਼ਾਹਹੜਤ ਦੀ ਹੋਈ ਇਸ ਬੇਕਦਰੀ ਕਾਰਨ ਲੋਕਾਂ 'ਚ ਕੇਂਦਰ ਸਰਕਾਰ ਖ਼ਿਲਾਫ਼ ਗੁੱਸਾ ਵੇਖਿਆ ਜਾ ਰਿਹਾ ਹੈ |

Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਵੀਡੀਓਜ਼ ਪੰਜਾਬ

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਰੀਲੀਜ਼, ਹੋਇਆ ਵੱਡਾ ਧਮਾਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਰੀਲੀਜ਼, ਹੋਇਆ ਵੱਡਾ ਧਮਾਕਾ

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਰੀਲੀਜ਼, ਹੋਇਆ ਵੱਡਾ ਧਮਾਕਾBhagwant Mann |CM ਭਗਵੰਤ ਮਾਨ ਨੇ ਕਿਹਾ ਮੇਰੀ ਤਾਂ ਲਾਜ ਰੱਖ ਲਓ ...ਟਰੰਪ ਦੇ ਸਹੁੰ ਚੁੱਕ ਸਮਾਗਮ 'ਚ ਸ਼ਿਰਕਤ ਕਰਨ ਮਗਰੋਂ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੇ ਕੀਤਾ ਵੱਡਾ ਐਲਾਨਡੱਲੇਵਾਲ ਖਤਰੇ 'ਤੋਂ ਬਾਹਰ   ਸੁਪਰੀਮ ਕੋਰਟ ਭੜਕਿਆ!
Advertisement

ਟਾਪ ਹੈਡਲਾਈਨ

Gurpatwant Pannu: ਟਰੰਪ ਦੇ ਸਹੁੰ ਚੁੱਕ ਸਮਾਗਮ 'ਚ ਸ਼ਿਕਰਤ ਕਰਨ ਮਗਰੋਂ ਖਾਲਿਸਤਾਨੀ ਪੰਨੂ ਦੀ ਸੀਐਮ ਭਗਵੰਤ ਮਾਨ ਨੂੰ ਧਮਕੀ, ਕੀਤਾ ਵੱਡਾ ਐਲਾਨ
Gurpatwant Pannu: ਟਰੰਪ ਦੇ ਸਹੁੰ ਚੁੱਕ ਸਮਾਗਮ 'ਚ ਸ਼ਿਕਰਤ ਕਰਨ ਮਗਰੋਂ ਖਾਲਿਸਤਾਨੀ ਪੰਨੂ ਦੀ ਸੀਐਮ ਭਗਵੰਤ ਮਾਨ ਨੂੰ ਧਮਕੀ, ਕੀਤਾ ਵੱਡਾ ਐਲਾਨ
ਦੇਸ਼ ਦੀ ਰੱਖਿਆ ਕਰਦਾ ਪੰਜਾਬ ਦਾ ਅਗਨੀਵੀਰ ਜੰਮੂ 'ਚ ਹੋਇਆ ਸ਼ਹੀਦ, 2 ਸਾਲ ਪਹਿਲਾਂ ਹੋਇਆ ਸੀ ਭਰਤੀ
ਦੇਸ਼ ਦੀ ਰੱਖਿਆ ਕਰਦਾ ਪੰਜਾਬ ਦਾ ਅਗਨੀਵੀਰ ਜੰਮੂ 'ਚ ਹੋਇਆ ਸ਼ਹੀਦ, 2 ਸਾਲ ਪਹਿਲਾਂ ਹੋਇਆ ਸੀ ਭਰਤੀ
Sports News: ਰੋਹਿਤ ਸ਼ਰਮਾ ਨੂੰ ਨਹੀਂ ਭੁੱਲ ਸਕੇ ਫੈਨਜ਼, ਲੀਵਰ ਫੇਲ੍ਹ ਹੋਣ ਕਾਰਨ ਹੋਈ ਸੀ ਮੌਤ; ਅਜਿਹਾ ਰਿਹਾ ਕਰੀਅਰ
ਰੋਹਿਤ ਸ਼ਰਮਾ ਨੂੰ ਨਹੀਂ ਭੁੱਲ ਸਕੇ ਫੈਨਜ਼, ਲੀਵਰ ਫੇਲ੍ਹ ਹੋਣ ਕਾਰਨ ਹੋਈ ਸੀ ਮੌਤ; ਅਜਿਹਾ ਰਿਹਾ ਕਰੀਅਰ
Mahakumbh 2025: ਮਹਾਕੁੰਭ 'ਚ ਜਾਣ ਬਾਰੇ ਸੋਚ ਰਹੇ ਹੋ, ਤਾਂ ਇਨ੍ਹਾਂ 10 ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ ਹੋਵੇਗੀ ਪਰੇਸ਼ਾਨੀ
Mahakumbh 2025: ਮਹਾਕੁੰਭ 'ਚ ਜਾਣ ਬਾਰੇ ਸੋਚ ਰਹੇ ਹੋ, ਤਾਂ ਇਨ੍ਹਾਂ 10 ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ ਹੋਵੇਗੀ ਪਰੇਸ਼ਾਨੀ
ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਵੱਡੀ ਰਾਹਤ! Jio ਅਤੇ Airtel ਨੇ ਲਾਂਚ ਕੀਤੇ ਨਵੇਂ ਰਿਚਾਰਜ ਪਲਾਨ, ਨਹੀਂ ਦੇਣੇ ਪੈਣਗੇ ਡੇਟਾ ਲਈ ਪੈਸੇ, ਇਨ੍ਹਾਂ ਲੋਕਾਂ ਨੂੰ ਹੋਵੇਗਾ ਬਹੁਤ ਫਾਇਦਾ
ਵੱਡੀ ਰਾਹਤ! Jio ਅਤੇ Airtel ਨੇ ਲਾਂਚ ਕੀਤੇ ਨਵੇਂ ਰਿਚਾਰਜ ਪਲਾਨ, ਨਹੀਂ ਦੇਣੇ ਪੈਣਗੇ ਡੇਟਾ ਲਈ ਪੈਸੇ, ਇਨ੍ਹਾਂ ਲੋਕਾਂ ਨੂੰ ਹੋਵੇਗਾ ਬਹੁਤ ਫਾਇਦਾ
Kulhad Pizza Couple: ਕੁੱਲ੍ਹੜ ਪੀਜ਼ਾ ਕਪਲ ਨੇ ਯੂਕੇ ਦੀ ਫਲਾਈਟ ਤੋਂ ਸ਼ੇਅਰ ਕੀਤਾ ਵੀਡੀਓ, ਇਨ੍ਹਾਂ ਲੋਕਾਂ ਲਈ ਬੋਲੇ...
ਕੁੱਲ੍ਹੜ ਪੀਜ਼ਾ ਕਪਲ ਨੇ ਯੂਕੇ ਦੀ ਫਲਾਈਟ ਤੋਂ ਸ਼ੇਅਰ ਕੀਤਾ ਵੀਡੀਓ, ਇਨ੍ਹਾਂ ਲੋਕਾਂ ਲਈ ਬੋਲੇ...
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Lock ਹੋਇਆ ਰਿਲੀਜ਼, 6 ਦਿਨ ਪਹਿਲਾਂ ਆਇਆ ਸੀ ਪੋਸਟਰ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Lock ਹੋਇਆ ਰਿਲੀਜ਼, 6 ਦਿਨ ਪਹਿਲਾਂ ਆਇਆ ਸੀ ਪੋਸਟਰ
ਇਸ ਵਜ੍ਹਾ ਨਾਲ ਰੁੱਕ ਸਕਦੇ Periods, ਹਰ ਵਾਰ ਪ੍ਰੈਗਨੈਂਸੀ ਨਹੀਂ ਹੁੰਦੀ ਵਜ੍ਹਾ; ਔਰਤਾਂ ਨਹੀਂ ਜਾਣਦੀਆਂ ਆਹ ਗੱਲ
ਇਸ ਵਜ੍ਹਾ ਨਾਲ ਰੁੱਕ ਸਕਦੇ Periods, ਹਰ ਵਾਰ ਪ੍ਰੈਗਨੈਂਸੀ ਨਹੀਂ ਹੁੰਦੀ ਵਜ੍ਹਾ; ਔਰਤਾਂ ਨਹੀਂ ਜਾਣਦੀਆਂ ਆਹ ਗੱਲ
Embed widget