ਖੇਤੀ ਆਰਡੀਨੈਂਸ- ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਦਾ ਐਲਾਨ

Continues below advertisement
ਖੇਤੀਬਾੜੀ ਆਰਡੀਨੈਂਸ ਦੇ ਵਿਰੋਧ ਵਿੱਚ ਪੰਜਾਬ ਦੀ ਕਿਸਾਨ ਮਜ਼ਦੂਰ ਯੂਨੀਅਨ 24 ਸਤੰਬਰ ਤੋਂ 26 ਸਤੰਬਰ ਦਰਮਿਆਨ 48 ਘੰਟਿਆਂ ਲਈ ਰੇਲ ਆਵਾਜਾਈ ਬੰਦ ਕਰੇਗੀ। ਦੋ ਦਿਨਾਂ ਤੱਕ ਪੰਜਾਬ ਵਿੱਚ ਕਿਸੇ ਵੀ ਰੇਲ ਗੱਡੀਆਂ ਨੂੰ ਚੱਲਣ ਨਹੀਂ ਦਿੱਤੀ ਜਾਵੇਗੀ
25 ਸਤੰਬਰ ਨੂੰ ਪੰਜਾਬ ਨੇ ਬੰਦ ਦੀ ਮੰਗ ਕੀਤੀ ਗਈ ਹੈ। ਸੀਐੱਮ ਸਿਟੀਪਟਿਆਲਾ ਅਤੇ ਬਾਦਲ ਪਿੰਡ ਵਿੱਚ ਵਧੇਰੇ ਲੋਕਾਂ ਨੂੰ ਕਿਸਾਨ ਧਰਨੇ ‘ਤੇ ਭੇਜਿਆ ਜਾਵੇਗਾ।
Continues below advertisement

JOIN US ON

Telegram