ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਖੇਤੀਬਾੜੀ ਮੰਤਰੀ ਨੇ ਕਿਸਾਨਾਂ ਲਈ ਕੀਤਾ ਇਕ ਹੋਰ ਵੱਡਾ ਐਲਾਨ

ਪਰਾਲੀ ਮੈਨੇਜਮੈਂਟ ਮਸ਼ੀਨਾਂ 'ਤੇ 50% ਸਬਸਿਡੀ
ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਵੀਡੀਓ ਰਾਹੀਂ ਦਿੱਤਾ ਸੁਨੇਹਾ 
ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਇੱਕ ਹੋਰ ਐਲਾਨ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਇੱਕ ਹੋਰ ਐਲਾਨ ਕੀਤਾ ਹੈ। ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪਰਾਲੀ ਦਾ ਪ੍ਰਬੰਧਨ ਕਰਨ ਵਾਲੀ ਮਸ਼ੀਨਾਂ 'ਤੇ 50% ਸਬਸਿਡੀ ਦੇਵਾਂਗੇ। ਉਨ੍ਹਾਂ ਕਿਹਾ ਹੈ ਕਿ ਆਓ ਇਸ ਵਾਰ ਪ੍ਰਣ ਕਰੀਏ ਪਰਾਲੀ ਸਾੜ ਕੇ ਧੂੰਆਂ ਨਹੀਂ ਕਰਾਂਗਾ।”

ਦੱਸ ਦਈਏ ਕਿ ਪੰਜਾਬ ਸਰਕਾਰ ਆਰਥਿਕ ਮੁਆਵਜ਼ੇ ਨੂੰ ਪਰਾਲੀ ਨਾਲ ਫੈਲਦੇ ਪ੍ਰਦੂਸ਼ਣ ਨੂੰ ਰੋਕਣ ਲਈ ਕਾਰਗਰ ਫਾਰਮੂਲਾ ਮੰਨ ਰਹੀ ਹੈ। ਪੰਜਾਬ ਸਰਕਾਰ ਨੇ ਪਰਾਲੀ ਦੇ ਹੱਲ ਲਈ ਕੇਂਦਰ ਸਰਕਾਰ ਨੂੰ ਇੱਕ ਪ੍ਰਸਤਾਵ ਭੇਜਿਆ ਹੈ ਜਿਸ ਵਿੱਚ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਨਕਦ ਮੁਆਵਜ਼ਾ ਦੇਣ ਦੀ ਤਜਵੀਜ਼ ਰੱਖੀ ਗਈ ਹੈ।
 
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਦੱਸਿਆ ਕਿ ਪੰਜਾਬ ਤੇ ਦਿੱਲੀ ਸਰਕਾਰ 500-500 ਰੁਪਏ ਅਦਾ ਕਰੇਗੀ, ਜਦਕਿ ਕੇਂਦਰ 1500 ਰੁਪਏ ਅਦਾ ਕਰੇ। ਇਸ ਪ੍ਰਸਤਾਵ ਰਾਹੀਂ ਕੇਂਦਰ ਸਰਕਾਰ ਤੋਂ 1500 ਰੁਪਏ ਦੀ ਹਿੱਸੇਦਾਰੀ ਦੀ ਮੰਗ ਕੀਤੀ ਗਈ ਹੈ। ਹਾਲਾਂਕਿ ਦਿੱਲੀ ਸਰਕਾਰ ਪੰਜਾਬ ਦੇ ਪ੍ਰਸਤਾਵ ਨਾਲ ਸਹਿਮਤ ਹੈ, ਪਰ ਕੇਂਦਰ ਵੱਲੋਂ ਇਸ 'ਤੇ ਜੋ ਵੀ ਫੈਸਲਾ ਆਵੇਗਾ, ਦਿੱਲੀ ਸਰਕਾਰ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਹਰ ਸੰਭਵ ਯਤਨ ਕਰੇਗੀ।

ਉਧਰ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਰਾਲੀ ਨੂੰ ਸਾੜਨ ਦੀ ਬਜਾਏ ਕਿਸੇ ਤਕਨੀਕ ਰਾਹੀਂ ਇਸ ਦੀ ਬਦਲਵੀਂ ਵਰਤੋਂ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਇਹ ਪ੍ਰਸਤਾਵ ਭੇਜਿਆ ਗਿਆ ਹੈ। ਇਸ ਸਬੰਧੀ ਕਮਿਸ਼ਨ ਦੇ ਫੈਸਲੇ ਤੋਂ ਬਾਅਦ ਪੰਜਾਬ ਅਤੇ ਦਿੱਲੀ ਦੇ ਨਾਲ-ਨਾਲ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਪਰਾਲੀ ਤੋਂ ਹੋਣ ਵਾਲੇ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਕਾਫੀ ਮਦਦ ਮਿਲ ਸਕਦੀ ਹੈ।

ਪੰਜਾਬ ਸਰਕਾਰ ਨੇ ਇਸ ਦਿਸ਼ਾ ਵਿੱਚ ਪਹਿਲਕਦਮੀ ਕੀਤੀ ਹੈ ਤਾਂ ਜੋ ਹਰ ਸਾਲ ਸਰਦੀਆਂ ਦੌਰਾਨ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਵਧਣ ਕਾਰਨ ਪੈਦਾ ਹੋਣ ਵਾਲੀ ਪ੍ਰੇਸ਼ਾਨੀ ਤੋਂ ਬਚਿਆ ਜਾ ਸਕੇ। ਦੋਵਾਂ ਸੂਬਿਆਂ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਇਸ ਲਈ ਮੰਨਿਆ ਜਾ ਰਿਹਾ ਹੈ ਕਿ ਇਸ ਪਹਿਲਕਦਮੀ 'ਤੇ ਕਮਿਸ਼ਨ ਦੀ ਮਨਜ਼ੂਰੀ ਨਾਲ ਦਿੱਲੀ ਅਤੇ ਇਸ ਦੇ ਆਸ-ਪਾਸ ਦੇ ਰਾਜਾਂ ਨੂੰ ਪ੍ਰਦੂਸ਼ਣ ਦੀ ਸਮੱਸਿਆ ਤੋਂ ਕਾਫੀ ਹੱਦ ਤੱਕ ਰਾਹਤ ਮਿਲਣ ਦੀ ਉਮੀਦ ਹੈ। 

ਵੀਡੀਓਜ਼ ਖ਼ਬਰਾਂ

Insta ਤੇ FB 'ਤੇ ਲੱਖਾਂ 'ਚ followers, ਵੋਟਾਂ ਮਿਲੀਆਂ ਸਿਰਫ਼ 146, Socail Media 'ਤੇ ਰੱਜ ਕੇ ਉੱਡਿਆ ਮਜ਼ਾਕ

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Advertisement

ਟਾਪ ਹੈਡਲਾਈਨ

Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ

Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ

ABP Premium
Advertisement

ਵੀਡੀਓਜ਼

Insta ਤੇ FB 'ਤੇ ਲੱਖਾਂ 'ਚ followers, ਵੋਟਾਂ ਮਿਲੀਆਂ ਸਿਰਫ਼ 146, Socail Media 'ਤੇ ਰੱਜ ਕੇ ਉੱਡਿਆ ਮਜ਼ਾਕBJP ਲੀਡਰ ਨੇ ਕਿਸਾਨ ਲੀਡਰ Jagjit Singh Dhalewal ਨੂੰ ਵੰਗਾਰਿਆਪੰਜਾਬ ਰੋਡਵੇਜ਼ ਦੀਆਂ ਬੱਸਾਂ ਹੁਣ ਦਿੱਲੀ 'ਚ ਦਾਖਿਲ ਨਹੀਂ ਹੋ ਸਕਣਗੀਆਂAAP|Harjot Bains| ਭੰਗੜੇ ਪਾ ਕੇ ਆਪ ਵਰਕਰਾਂ ਨੇ ਮਨਾਈ ਖੁਸ਼ੀ, Harjot Bains ਨੇ ਕਹਿ ਦਿੱਤੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?

Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?

Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !

Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ

Embed widget