Sunam News | 'ਛਾ ਗਈ ਮਾਨ ਸਰਕਾਰ - ਸਰਕਾਰੀ ਸਕੂਲਾਂ ਨੂੰ ਦਿੱਤੀਆਂ AI Robotics Labs'
Sunam News | 'ਛਾ ਗਈ ਮਾਨ ਸਰਕਾਰ - ਸਰਕਾਰੀ ਸਕੂਲਾਂ ਨੂੰ ਦਿੱਤੀਆਂ AI Robotics Labs'
ਪੰਜਾਬ ਦੇ ਸਰਕਾਰੀ ਸਕੂਲਾਂ 'ਚ AI Robotics Labs
ਪੰਜਾਬ ਦੇ ਸਰਕਾਰੀ ਸਕੂਲ ਪਾਉਣਗੇ ਪ੍ਰਾਈਵੇਟ ਸਕੂਲਾਂ ਨੂੰ ਮਾਤ
'ਸੁਨਾਮ ਦੇ ਸਰਕਾਰੀ ਸਕੂਲ AI Robotics labs ਨਾਲ ਲੈਸ'
'ਜਲਦ ਹੀ ਸਾਰੇ ਸਰਕਾਰੀ ਸਕੂਲਾਂ ਨੂੰ ਤਕਨਾਲੋਜੀ ਨਾਲ ਜੋੜਿਆ ਜਾਵੇਗਾ'
ਸੂਬੇ ਚ ਸਿੱਖਿਆ ਦਾ ਮਿਆਰ ਚੁੱਕਦੇ ਹੋਏ ਪੰਜਾਬ ਦੀ ਮਾਨ ਸਰਕਾਰ ਵਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ |
ਜਿਨ੍ਹਾਂ ਤਹਿਤ ਸਰਕਾਰੀ ਸਕੂਲਾਂ ਨੂੰ ਤਕਨੋਲੋਜੀ ਨਾਲ ਜੋੜਦੇ ਹਏ AI Robotics labs ਦਿੱਤੀਆਂ ਜਾ ਰਹੀਆਂ ਹਨ |
ਵਿਧਾਨ ਸਭਾ ਹਲਕਾ ਸੁਨਾਮ ਸੂਬੇ ਦਾ ਹੀ ਨਹੀਂ ਬਲਕਿ ਮੁਲਕ ਦਾ ਇਕੋ ਇੱਕ ਅਜਿਹਾ ਹਲਕਾ ਬਣ ਚੁੱਕਾ ਹੈ
ਜਿਥੇ ਦੇ ਸਾਰੇ ਸੀਨੀਅਰ ਸੈਕੰਡਰੀ ਤੇ ਹਾਈ ਸਕੂਲ AI Robotics labs ਨਾਲ ਲੈਸ ਹੋ ਚੁੱਕੇ ਹਨ |
ਇਹ ਦਾਅਵਾ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਪਣੀ ਸਰਕਾਰ ਵਲੋਂ ਸਿੱਖਿਆ ਖੇਤਰ ਚ ਕੀਤੇ ਜਾ ਰਹੇ ਕੰਮਾਂ ਤੋਂ ਜਾਣੂ ਕਰਵਾਇਆ
ਤੇ ਭਰੋਸਾ ਦਵਾਇਆ ਕਿ ਜਲਦ ਹੀ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਤਕਨਾਲੋਜੀ ਨਾਲ ਜੋੜਦੇ ਹੋਏ Robotics labs ਨਾਲ ਲੈਸ ਕੀਤਾ ਜਾਵੇਗਾ |
ਉਥੇ ਸਰਕਾਰ ਦੇ ਵਲੋਂ AI Robotics labs ਦੇਣ ਤੇ ਸਕੂਲੀ ਬੱਚਿਆਂ ਨੇ ਸਰਕਾਰ ਦਾ ਧਨਵਾਦ ਕੀਤਾ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।