ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਅੰਮ੍ਰਿਤਸਰ 'ਚ ਗੈਂਗਸਟਰਾਂ ਨਾਲ ਮੁਕਾਬਲੇ 'ਚ ਜ਼ਖ਼ਮੀ ਪੁਲਿਸ ਕਰਮੀਆਂ ਨੂੰ ਮਿਲੇ AIATF ਦੇ ਕੌਮੀ ਚੇਅਰਮੈਨ ਬਿੱਟਾ
ਅੰਮ੍ਰਿਤਸਰ 'ਚ ਗੈਂਗਸਟਰਾਂ ਨਾਲ ਮੁਕਾਬਲੇ 'ਚ ਜ਼ਖ਼ਮੀ ਹੋਏ ਪੁਲਿਸ ਕਰਮੀਆਂ ਨਾਲ AIATF ਦੇ ਕੌਮੀ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ ਨੇ ਬੀਤੇ ਦਿਨੀਂ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਮੀਡੀਆ ਨਾਲ ਗੱਲ ਕੀਤੀ। ਜਿਸ 'ਚ ਬਿੱਟਾਂ ਨੇ ਮੁੱਠਭੇੜ ਕਰਨ ਵਾਲੇ ਪੁਲਿਸ ਕਰਮੀਆਂ ਦੀ ਸ਼ਲਾਘਾ ਕੀਤੀ ਅਤੇ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਗੈਂਗਸਟਰਾਂ ਖਿਲਾਫ ਸਾਰੀਆਂ ਪਾਰਟੀਆਂ ਨੂੰ ਲਾਮਬੰਦ ਹੋਣ ਗੀ ਲੋੜ ਹੈ। ਨਾਲ ਹੀ ਬਿੱਟਾ ਨੇ ਸੂਬੇ ਦੀ ਅਮਨ ਸ਼ਾਂਤੀ ਲਈ ਰਾਜਨੀਤੀ ਨਾ ਕਰਨ ਦੀ ਅਪੀਲ ਵੀ ਕੀਤੀ।
ਪੰਜਾਬ
![Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'](https://feeds.abplive.com/onecms/images/uploaded-images/2024/07/01/3f4468110fd84d33fe0ddff4c7dfdce71719773319149673_original.jpg?impolicy=abp_cdn&imwidth=470)
Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'
![Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'](https://feeds.abplive.com/onecms/images/uploaded-images/2024/06/30/10fdfe6ed328c470c88452ae64b678e71719760160335673_original.jpg?impolicy=abp_cdn&imwidth=100)
Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'
![Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂ](https://feeds.abplive.com/onecms/images/uploaded-images/2024/06/30/ec7299531ce56897f16af571279b5f251719759910794673_original.jpg?impolicy=abp_cdn&imwidth=100)
Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂ
![ਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ](https://feeds.abplive.com/onecms/images/uploaded-images/2024/06/30/a82c1a36e37071cd9a8c11963cb96a011719757069138370_original.jpg?impolicy=abp_cdn&imwidth=100)
ਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ
![Big News | ਸਨਸਨੀਖ਼ੇਜ਼ ਮਾਮਲਾ - ਪੰਜਾਬੀ ਨੌਜਵਾਨਾਂ ਨੇ ਹਿਮਾਚਲੀ ਟੈਕਸੀ ਡਰਾਈਵਰ ਦਾ ਕੀਤਾ ਕਤਲ !!!](https://feeds.abplive.com/onecms/images/uploaded-images/2024/06/30/ff448460268d9f582dfdf4257f698efd1719756681680673_original.jpg?impolicy=abp_cdn&imwidth=100)
Big News | ਸਨਸਨੀਖ਼ੇਜ਼ ਮਾਮਲਾ - ਪੰਜਾਬੀ ਨੌਜਵਾਨਾਂ ਨੇ ਹਿਮਾਚਲੀ ਟੈਕਸੀ ਡਰਾਈਵਰ ਦਾ ਕੀਤਾ ਕਤਲ !!!
View More
Advertisement
ਟਾਪ ਹੈਡਲਾਈਨ
ਦੇਸ਼
ਕ੍ਰਿਕਟ
ਕਾਰੋਬਾਰ
ਸਿਹਤ
Advertisement
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)
Advertisement