ਅੰਮ੍ਰਿਤਸਰ 'ਚ ਗੈਂਗਸਟਰਾਂ ਨਾਲ ਮੁਕਾਬਲੇ 'ਚ ਜ਼ਖ਼ਮੀ ਪੁਲਿਸ ਕਰਮੀਆਂ ਨੂੰ ਮਿਲੇ AIATF ਦੇ ਕੌਮੀ ਚੇਅਰਮੈਨ ਬਿੱਟਾ
ਏਬੀਪੀ ਸਾਂਝਾ
Updated at:
26 Jul 2022 07:12 AM (IST)
Download ABP Live App and Watch All Latest Videos
View In Appਅੰਮ੍ਰਿਤਸਰ 'ਚ ਗੈਂਗਸਟਰਾਂ ਨਾਲ ਮੁਕਾਬਲੇ 'ਚ ਜ਼ਖ਼ਮੀ ਹੋਏ ਪੁਲਿਸ ਕਰਮੀਆਂ ਨਾਲ AIATF ਦੇ ਕੌਮੀ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ ਨੇ ਬੀਤੇ ਦਿਨੀਂ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਮੀਡੀਆ ਨਾਲ ਗੱਲ ਕੀਤੀ। ਜਿਸ 'ਚ ਬਿੱਟਾਂ ਨੇ ਮੁੱਠਭੇੜ ਕਰਨ ਵਾਲੇ ਪੁਲਿਸ ਕਰਮੀਆਂ ਦੀ ਸ਼ਲਾਘਾ ਕੀਤੀ ਅਤੇ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਗੈਂਗਸਟਰਾਂ ਖਿਲਾਫ ਸਾਰੀਆਂ ਪਾਰਟੀਆਂ ਨੂੰ ਲਾਮਬੰਦ ਹੋਣ ਗੀ ਲੋੜ ਹੈ। ਨਾਲ ਹੀ ਬਿੱਟਾ ਨੇ ਸੂਬੇ ਦੀ ਅਮਨ ਸ਼ਾਂਤੀ ਲਈ ਰਾਜਨੀਤੀ ਨਾ ਕਰਨ ਦੀ ਅਪੀਲ ਵੀ ਕੀਤੀ।