ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ 'ਤੇ ਭੜਕੇ ਅਕਾਲ ਤਖਤ ਦੇ ਜਥੇਦਾਰ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿਚ ਫੇਸਬੁੱਕ 'ਤੇ ਇਕ ਪੋਸਟ ਸਾਂਝੀ ਕੀਤੀ ਹੈ। ਇਸ ਵਿਚ ਗਿਆਨੀ ਰਘਬੀਰ ਸਿੰਘ ਨੇ ਲਿਖਿਆ ਹੈ ਕਿ ਪਿਛਲੇ ਦਿਨਾਂ ਤੋਂ ਜਿਸ ਤਰ੍ਹਾਂ ਦੇ ਘਟਨਾਕ੍ਰਮ ਵਾਪਰ ਰਹੇ ਹਨ, ਮੈਂ ਉਨ੍ਹਾਂ ਨੂੰ ਸਾਰੇ ਪੱਖਾਂ ਤੋਂ ਬੜੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿਚ ਫੇਸਬੁੱਕ 'ਤੇ ਇਕ ਪੋਸਟ ਸਾਂਝੀ ਕੀਤੀ ਹੈ। ਇਸ ਵਿਚ ਗਿਆਨੀ ਰਘਬੀਰ ਸਿੰਘ ਨੇ ਲਿਖਿਆ ਹੈ ਕਿ ਪਿਛਲੇ ਦਿਨਾਂ ਤੋਂ ਜਿਸ ਤਰ੍ਹਾਂ ਦੇ ਘਟਨਾਕ੍ਰਮ ਵਾਪਰ ਰਹੇ ਹਨ, ਮੈਂ ਉਨ੍ਹਾਂ ਨੂੰ ਸਾਰੇ ਪੱਖਾਂ ਤੋਂ ਬੜੀ ਗੰਭੀਰਤਾ ਨਾਲ ਵਾਚ ਰਿਹਾ ਹਾਂ। ਇਨ੍ਹਾਂ ਹਾਲਾਤਾਂ ਤੋਂ ਮੇਰਾ ਮਨ ਬੇਹੱਦ ਦੁਖੀ ਹੋਇਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿਚ ਫੇਸਬੁੱਕ 'ਤੇ ਇਕ ਪੋਸਟ ਸਾਂਝੀ ਕੀਤੀ ਹੈ। ਇਸ ਵਿਚ ਗਿਆਨੀ ਰਘਬੀਰ ਸਿੰਘ ਨੇ ਲਿਖਿਆ ਹੈ ਕਿ ਪਿਛਲੇ ਦਿਨਾਂ ਤੋਂ ਜਿਸ ਤਰ੍ਹਾਂ ਦੇ ਘਟਨਾਕ੍ਰਮ ਵਾਪਰ ਰਹੇ ਹਨ, ਮੈਂ ਉਨ੍ਹਾਂ ਨੂੰ ਸਾਰੇ ਪੱਖਾਂ ਤੋਂ ਬੜੀ ਗੰਭੀਰਤਾ ਨਾਲ ਵਾਚ ਰਿਹਾ ਹਾਂ। ਇਨ੍ਹਾਂ ਹਾਲਾਤਾਂ ਤੋਂ ਮੇਰਾ ਮਨ ਬੇਹੱਦ ਦੁਖੀ ਹੋਇਆ ਹੈ।ਗੰਭੀਰਤਾ ਨਾਲ ਵਾਚ ਰਿਹਾ ਹਾਂ। ਇਨ੍ਹਾਂ ਹਾਲਾਤਾਂ ਤੋਂ ਮੇਰਾ ਮਨ ਬੇਹੱਦ ਦੁਖੀ ਹੋਇਆ ਹੈ।