ਪੜਚੋਲ ਕਰੋ
Advertisement
ਜਥੇਦਾਰ ਨੇ ਦੱਸਿਆ- ਆਖਰ SGPC ਨੂੰ ਕਿਉਂ ਤੋੜਨਾ ਚਾਹੁੰਦੀ ਭਾਰਤ ਸਰਕਾਰ?
ਸ਼੍ਰੋਮਣੀ ਗੁਰਦੂਆਰਾ ਪ੍ਰੰਬਧਕ ਕਮੇਟੀ ਦਾ ਸ਼ਤਾਬਦੀ ਸਮਾਗਮ ਅੱਜ ਅੰਮ੍ਰਿਤਸਰ ਵਿਖੇ ਮਨਾਇਆ ਗਿਆ। ਸ਼ਤਾਬਦੀ ਸਮਾਗਮ ਦੌਰਾਨ ਵੱਖ ਵੱਖ ਹਸਤੀਆਂ ਵੱਲੋਂ ਐਸਜੀਪੀਸੀ ਦੇ ਸ਼ਾਨਾਮਤੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਭਾਸ਼ਣ 'ਚ ਕਿਹਾ ਕਿ ਸਮੇਂ ਐਸਜੀਪੀਸੀ ਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਹੈ। ਅੱਜ ਫਿਰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਲ 1984 'ਚ ਵੀ ਸਰਕਾਰ ਨੇ ਐਸਜੀਪੀਸੀ ਨੂੰ ਤੋੜਨ ਦਾ ਕੰਮ ਕੀਤਾ, ਪਰ ਦਾਲ ਨਹੀ ਗਲੀ। ਅੱਜ ਸਰਕਾਰ ਐਸਜੀਪੀਸੀ ਨੂੰ ਕਿਉਂ ਤੋੜਨਾ ਚਾਹੁੰਦੀ ਹੈ। ਕਿਉੰਕਿ ਐਸਜੀਪੀਸੀ ਇਕ ਆਜ਼ਾਦ ਸਟੇਟ ਦਾ ਰੁਤਬਾ ਰੱਖਦੀ ਹੈ ਇਸ ਲਈ ਐਸਜੀਪੀਸੀ ਭਾਰਤੀ ਹੁਕਮਰਾਨਾ ਦੀ ਅੱਖ ਨੂੰ ਚੁੱਬਦੀ ਹੈ।
ਪੰਜਾਬ
Weather Update| Punjab | ਪੰਜਾਬ 'ਚ ਧੁੰਦ ਦਾ ਕਹਿਰ, ਸੜਕਾ 'ਤੇ ਆਵਾਜਾਈ 'ਚ ਆਈਆਂ ਮੁਸ਼ਕਿਲਾਂ
ਜੇ ਬੰਦੇ ਦਾ ਪੁੱਤਾ ਆ ਤਾਂ ਕਰ Sukhjinder Randhawa'ਤੇAction., Bhagwant Maan ਨੂੰ ਖੁੱਲਾ Challenge| Election
Mc Election | ਨਗਰ ਨਿਗਮ ਦੀਆਂ ਚੋਣਾਂ ਦੀ ਤਿਆਰੀ ਸ਼ੁਰੂ ਚੋਣ ਕਮਿਸ਼ਨ ਨੇ ਜਾਰੀ ਕੀਤੀ ਨੋਟੀਫ਼ਿਕੇਸ਼ਨ!
Weather | Alert! Punjab ਦੀ ਹਵਾ ਹੋਈ ਜ਼ਹਿਰੀਲੀ, ਮੋਸਮ ਵਿਭਾਗ ਨੇ ਕੀਤਾ ਵੱਡਾ ਖ਼ੁਲਾਸਾ!
Sukhbir Badal Accident | ਸੁਖਬੀਰ ਸਿੰਘ ਬਾਦਲ ਨਾਲ ਵਾਪਰਿਆ ਹਾਦਸਾ! | Abp Sanjha
ਹੋਰ ਵੇਖੋ
Advertisement
ਟਾਪ ਹੈਡਲਾਈਨ
ਕਾਰੋਬਾਰ
ਸਪੋਰਟਸ
ਤਕਨਾਲੌਜੀ
ਵਿਸ਼ਵ
Advertisement
Advertisement
ਟ੍ਰੈਂਡਿੰਗ ਟੌਪਿਕ
Advertisement