SAD | ਬਾਗ਼ੀ ਧੜੇ 'ਤੇ ਵਰ੍ਹੇ ਦਲਜੀਤ ਚੀਮਾ - 'ਜੋ ਹੈ ਹੀ ਬਾਗ਼ੀ, ਉਨ੍ਹਾਂ ਲਈ ਕੋਈ ਜਗ੍ਹਾ ਨਹੀਂ...' | Daljeet Cheema

Continues below advertisement

SAD | ਬਾਗ਼ੀ ਧੜੇ 'ਤੇ ਵਰ੍ਹੇ ਦਲਜੀਤ ਚੀਮਾ - 'ਜੋ ਹੈ ਹੀ ਬਾਗ਼ੀ, ਉਨ੍ਹਾਂ ਲਈ ਕੋਈ ਜਗ੍ਹਾ ਨਹੀਂ...' | Daljeet Cheema
ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਮੁੱਖ ਦਫ਼ਤਰ 'ਤੇ ਕਾਬਜ਼ ਹੋਣ ਦੇ ਇਲਜ਼ਾਮ ਲੱਗਣ ਤੋਂ ਬਾਅਦ 
ਸੁਖਬੀਰ ਬਾਦਲ ਧੜੇ ਦੇ ਆਗੂ ਦਲਜੀਤ ਚੀਮਾ ਵਲੋਂ ਬਾਗ਼ੀ ਲੀਡਰਾਂ ਨੂੰ ਲੰਬੇ ਹੱਥੀਂ ਲਿਆ ਹੈ 
ਜਿਨ੍ਹਾਂ ਦਾ ਕਹਿਣਾ ਹੈ ਕਿ ਮੁੱਖ ਦਫ਼ਤਰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਇਕ ਸਿਸਟਮ ਅਧੀਨ ਚਲਦਾ ਹੈ |
ਜਿਥੇ ਪਾਰਟੀ ਦੀ ਵਿਚਾਰਧਾਰਾ ਤੇ ਲੋਕਾਂ ਦੇ ਮਸਲੇ ਹੱਲ ਕਰਨ ਲਈ ਚਰਚਾ ਹੁੰਦੀ ਹੈ |
ਇਹ ਦਫ਼ਤਰ ਪਾਰਟੀ ਦਾ ਸਾਂਝਾ ਘਰ ਹੈ ਲੇਕਿਨ ਪਾਰਟੀ ਦੇ ਉਲਟ ਗਤੀਵਿਧੀਆਂ ਤੇ ਬਾਗ਼ੀ ਕਾਰਵਾਈਆਂ ਕਰਨ ਵਾਲਿਆਂ ਲਈ 
ਇਥੇ ਕਿਸੇ ਲਈ ਜਗਾ ਨਹੀਂ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

Continues below advertisement

JOIN US ON

Telegram