ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਅਕਾਲੀ ਦਲ ਨਾਲ ਡਟਨ ਲਈ ਦੇਖੋ ਚੰਡੀਗੜ ਪੁਲਿਸ ਦੀਆਂ ਤਿਆਰੀਆਂ
ਖੇਤੀ ਬਿੱਲਾਂ ਖਿਲਾਫ ਕਿਸਾਨ ਜਥੇਬੰਦੀਆਂ ਦੇ ਬਰਾਬਰ ਅੱਜ ਸ਼੍ਰੋਮਣੀ ਅਕਾਲੀ ਦਲ ਵੀ ਵੱਡਾ ਐਕਸ਼ਨ ਕਰ ਰਿਹਾ ਹੈ। ਅਕਾਲੀ ਦਲ ਵੱਲੋਂ ਪੰਜਾਬ ਵਿੱਚ ਸਥਿਤ ਤਿੰਨਾਂ ਤਖ਼ਤ ਸਹਿਬਾਨ ਤੋਂ ਚੰਡੀਗੜ੍ਹ ਤੱਕ ਮਾਰਚ ਕੀਤਾ ਜਾ ਰਿਹਾ ਹੈ। ਤਿੰਨਾਂ ਮਾਰਚਾਂ ਦੀ ਅਗਵਾਈ ਸੁਖਬੀਰ ਬਾਦਲ, ਹਰਸਿਮਰਤ ਬਾਦਲ ਤੇ ਪ੍ਰੇਮ ਸਿੰਘ ਚੰਦੂਮਾਜਰਾ ਕਰ ਰਹੇ ਹਨ। ਚੰਡੀਗੜ੍ਹ ਪਹੁੰਚ ਕੇ ਅਕਾਲੀ ਦਲ ਦੀ ਵਫਦ ਰਾਜਪਾਲ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪੇਗਾ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਮਾਰਚ ਸ਼ੁਰੂ ਹੋਇਆ ਹੈ ਜੋ ਵਾਇਆ ਜਲੰਧਰ, ਫਗਵਾੜਾ, ਨਵਾਂਸ਼ਹਿਰ, ਰੋਪੜ, ਕੁਰਾਲੀ ਤੇ ਮੁੱਲਾਂਪੁਰ ਰਾਹੀਂ ਹੁੰਦਾ ਹੋਇਆ ਚੰਡੀਗੜ੍ਹ ਪੁੱਜੇਗਾ। ਇਸੇ ਤਰ੍ਹਾਂ ਤਲਵੰਡੀ ਸਾਬੋ ਵਿਖੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਹਰਸਿਮਰਤ ਬਾਦਲ ਦੀ ਅਗਵਾਈ ਹੇਠ ਸ਼ੁਰੂ ਹੋਇਆ ਮਾਰਚ ਮੌੜ, ਰਾਮਪੁਰਾ, ਤਪਾ, ਬਰਨਾਲਾ, ਸੰਗਰੂਰ, ਭਵਾਨੀਗੜ੍ਹ, ਪਟਿਆਲਾ, ਰਾਜਪੁਰਾ, ਏਅਰਪੋਰਟ ਲਾਈਟ ਤੇ ਜ਼ੀਰਕਪੁਰ ਤੋਂ ਹੁੰਦਾ ਹੋਇਆ ਚੰਡੀਗੜ੍ਹ ਪੁੱਜੇਗਾ।
Tags :
Biklim Majithjia Live Sukhbir BADAL Speech SAD LIVE Memorandam AkaliDal Dharna Kheti Kanoon Protest Governor Meeting Large Gathering Sukhbir Protest Live Akali Dal Gathering Akali Dal Arrives Chandigarh Akali Dal March Akali Dal Protest Today Akal Takht Mullanpur Prem Singh Chandumajra SAD Governor Bikram Majithia Chandigarhਪੰਜਾਬ
![Amritpal Singh| ਅੰਮ੍ਰਿਤਪਾਲ ਨੇ ਆਪਣੀ ਮਾਤਾ ਦੇ ਬਿਆਨ 'ਤੇ ਕੀ ਆਖਿਆ ?](https://feeds.abplive.com/onecms/images/uploaded-images/2024/07/07/83b5d90b67da8faa4352611f1d5daa7a1720329812147804_original.jpg?impolicy=abp_cdn&imwidth=470)
Amritpal Singh| ਅੰਮ੍ਰਿਤਪਾਲ ਨੇ ਆਪਣੀ ਮਾਤਾ ਦੇ ਬਿਆਨ 'ਤੇ ਕੀ ਆਖਿਆ ?
View More
Advertisement
ਟਾਪ ਹੈਡਲਾਈਨ
ਕ੍ਰਿਕਟ
ਦੇਸ਼
ਪੰਜਾਬ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)
Advertisement