Akali dal Reply | ਸੁਖਬੀਰ ਬਾਦਲ ਤਨਖਾਹੀਆ ਕਰਾਰ,ਪੰਜ ਸਿੰਘ ਸਾਹਿਬਾਨ ਦੇ ਹੁਕਮਾਂ 'ਤੇ ਅਕਾਲੀ ਦਲ ਦੀ ਪ੍ਰਤੀਕਿਰਿਆ

Continues below advertisement

Akali dal Reply | ਸੁਖਬੀਰ ਬਾਦਲ ਤਨਖਾਹੀਆ ਕਰਾਰ,ਪੰਜ ਸਿੰਘ ਸਾਹਿਬਾਨ ਦੇ ਹੁਕਮਾਂ 'ਤੇ ਅਕਾਲੀ ਦਲ ਦੀ ਪ੍ਰਤੀਕਿਰਿਆ

'ਪੰਜ ਸਿੰਘ ਸਾਹਿਬਾਨ ਦੇ ਹੁਕਮ ਸਿਰ ਮੱਥੇ' - ਅਕਾਲੀ ਦਲ 
ਪੰਜ ਸਿੰਘ ਸਾਹਿਬਾਨ ਦੇ ਹੁਕਮਾਂ 'ਤੇ ਅਕਾਲੀ ਦਲ ਦੀ ਪ੍ਰਤੀਕਿਰਿਆ 
'ਜਲਦ ਸ੍ਰੀ ਅਕਾਲ ਤਖਤ ਸਾਹਿਬ ਪੇਸ਼ ਹੋਣਗੇ ਸੁਖਬੀਰ ਬਾਦਲ' 
ਸੁਖਬੀਰ ਬਾਦਲ ਨੂੰ ਤਨਖਾਹੀਆ ਕੀਤਾ ਕਰਾਰ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਣਾਇਆ ਗਿਆ ਫੈਸਲਾ
"2007 ਤੋਂ 2017 ਤੱਕ ਸਰਕਾਰ ਦੇ ਮੰਤਰੀ 15 ਦਿਨ ਤੱਕ ਸਪੱਸ਼ਟੀਕਰਨ ਦੇਣ"
15 ਦਿਨਾਂ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ - ਜੱਥੇਦਾਰ 
ਸੁਖਬੀਰ ਸਿੰਘ ਬਾਦਲ ਨਿਮਾਣੇ ਸਿੱਖ ਦੀ ਤਰ੍ਹਾ ਪੇਸ਼ ਹੋਣ - ਜੱਥੇਦਾਰ
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

Continues below advertisement

JOIN US ON

Telegram