ਆਰਡੀਨੈਂਸ 'ਤੇ ਅਕਾਲੀ ਦਲ ਨੇ ਬੀਜੇਪੀ ਤੋਂ ਕੀਤਾ ਕਿਨਾਰਾ

Continues below advertisement
ਖੇਤੀ ਆਰਡੀਨੈਂਸ ਨੂੰ ਲੇ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਦਰਾਰ ਪੈ ਗਈ ਹੈ।ਸੁਖਬੀਰ ਬਾਦਲ ਨੇ ਇਸ ਆਰਡੀਨੈਂਸ ਦਾ ਵਿਰੋਧ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਇਕ ਪਾਰਟੀ ਹੋਣ ਦੇ ਨਾਤੇ, ਉਹ ਉਸ ਕਿਸੇ ਵੀ ਚੀਜ ਦਾ ਸਮਰਥਨ ਨਹੀਂ ਕਰ ਸਕਦੇ ਜੋ ਦੇਸ਼, ਖ਼ਾਸਕਰ ਪੰਜਾਬ ਵਿਚ ‘ਅੰਨਦਾਤਾ’ ਦੇ ਹਿੱਤ ਦੇ ਵਿਰੁੱਧ 'ਚ ਹੋਵੇ।
Continues below advertisement

JOIN US ON

Telegram