Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp Sanjha

Continues below advertisement

Akali dal | Sukhbir Badal | Sukhbir  ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫਦ ਅੱਜ ਸ੍ਰੀ ਦਰਬਾਰ ਸਾਹਿਬ ਪਹੁੰਚਿਆ ਹੈ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰੰਘਵੀਰ ਸਿੰਘ ਦੇ ਨਾਲ ਉਹਨਾਂ ਦੇ ਵੱਲੋਂ ਮੁਲਾਕਾਤ ਕੀਤੀ ਗਈ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਚੀਮਾਂ ਦੀ ਅਗਵਾਈ ਦੇ ਵਿੱਚ ਇਹ ਵਫਦ ਅੱਜ ਸਵੇਰੇ ਹੀ ਸ੍ਰੀ ਦਰਬਾਰ ਸਾਹਿਬ ਪਹੁੰਚਿਆ ਸੀ। ਵਫਦ ਨੇ ਜੱਥੇਦਾਰ ਨੂੰ ਕੁਝ ਦਸਤਾਵੇਜ਼ ਵੀ ਸੌਂਪੇ ਨੇ। ਇਸ ਵਫਦ ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਚੀਮਾ ਪਰਮਜੀਤ ਸਿੰਘ ਸਰਨਾ ਹੀਰਾ ਸਿੰਘ ਗਾਵਡੀਆ ਗੁਲਜਾਰ ਸ ਪਰ ਹਾਲੇ ਤੱਕ ਜਿਹੜਾ ਹੈ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਇਹਨਾਂ ਅਸਤੀਫਿਆਂ ਨੂੰ ਲੈ ਕੇ ਤੇ ਇਸ ਤਮਾਮ ਚੀਜ਼ਾਂ ਨੂੰ ਲੈ ਕੇ ਸਮਾਂ ਮੰਗਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫਦ ਅੱਜ ਸ੍ਰੀ ਦਰਬਾਰ ਸਾਹਿਬ ਪਹੁੰਚਿਆ ਹੈ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਲ ਉਹਨਾਂ ਦੇ ਵੱਲੋਂ ਮੁਲਾਕਾਤ ਕੀਤੀ ਗਈ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਚੀਮਾਂ ਦੀ ਅਗਵਾਈ ਦੇ ਵਿੱਚ ਇਹ ਵਫਦ ਅੱਜ ਸਵੇਰੇ ਹੀ ਸ੍ਰੀ ਦਰਬਾਰ ਸਾਹਿਬ ਪਹੁੰਚਿਆ ਸੀ। ਵਫਦ ਨੇ ਜਥੇਦਾਰ ਨੂੰ ਕੁਝ ਦਸਤਾਵੇਜ਼ ਵੀ ਸੌਂਪੇ ਨੇ। ਇਸ ਵਫਦ ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਚੀਮਾ, ਪਰਮਜੀਤ ਸਿੰਘ ਸਰਨਾ, ਹੀਰਾ ਸਿੰਘ ਗਾਵਡੀਆ, ਗੁਲਜਾਰ ਸਿੰਘ ਰਾਣੀ ਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਨ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ, ਅੰਤਰਿੰਮ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਸਮੇਤ ਸੀਨੀਅਰ ਲੀਡਰਸ਼ਿਪ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਪਹੁੰਚੀ ਹੈ। ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਲ ਮੁਲਾਕਾਤ ਕਰਨ ਤੋਂ ਬਾਅਦ ਅਕਾਲੀ ਦਲ ਦੇ ਲੀਡਰ, ਦਲਜੀਤ ਚੀਮਾਂ ਦਾ ਇੱਕ ਬਿਆਨ ਵੀ ਸਾਹਮਣੇ ਆਇਆ ਜਿੱਥੇ ਉਹਨਾਂ ਨੇ ਕਿਹਾ ਕਿ ਅਸੀਂ ਆਪਣੀ ਫਰਿਆਦ ਲੈ ਕੇ ਸ਼੍ਰੀ ਅਕਾਲ ਤਖਤ ਸਾਹਿਬ ਆਏ ਹਾਂ। ਅਕਾਲੀ ਦਲ ਨੂੰ ਤਿਨ ਦਸੰਬਰ ਨੂੰ ਲਏ ਗਏ ਫੈਸਲਿਆਂ ਨੂੰ ਜਲਦ ਤੋਂ ਜਲਦ ਲਾਗੂ ਕਰਨ ਦੇ ਲਈ ਕਿਹਾ ਗਿਆ ਹੈ ਪਰ ਉਕਤ ਫੈਸਲੇ ਅਜੇ ਵੀ ਕਿਤੇ ਨਾ ਕਿਤੇ ਲਟਕ ਰਹੇ ਨੇ ਅਜਿਹੇ ਚ ਅੱਜ ਇਹ ਵਫਦ ਕੁਝ ਸਮਾਂ ਮੰਗਣ ਦੇ ਲਈ ਅਕਾਲ ਤਖਤ ਸਾਹਿਬ ਪਹੁੰਚਿਆ ਸੀ। ਤੁਹਾਨੂੰ ਦੱਸ ਦਈਏ ਕਿ ਪਿਛਲੇ ਦਿਨਾਂ ਤੋਂ ਸ਼੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਹੋਇਆ ਸੀ ਕਿ ਜਲਦ ਤੋਂ ਜਲਦ ਅਸਤੀਫੇ ਮਨਜ਼ੂਰ ਕੀਤੇ ਜਾਣ ਪਰ ਲਗਾਤਾਰ ਅਕਾਲੀ ਦਲ ਦੇ ਵੱਲੋਂ ਸਮਾਂ ਮੰਗਿਆ।Badal's resignation will be accepted on January 10! | Abp Sanjha

Continues below advertisement

JOIN US ON

Telegram