ਪੜਚੋਲ ਕਰੋ
ਕੈਪਟਨ ਦੇ ਲੰਚ 'ਤੇ ਸਭ ਦੀਆਂ ਨਿਗਾਹਾਂ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਵੱਲੋਂ ਕੀਤੇ ਟਵੀਟ ਨਾਲ ਕੈਪਟਨ ਤੇ ਸਾਬਕਾ ਕੈਬਿਨਟ ਮੰਤਰੀ ਨਵਜੋਤ ਸਿੱਧੂ ਵਿਚਾਲੇ ਪਈਆਂ ਸਿਆਸੀ ਦੂਰੀਆਂ ਘੱਟ ਹੋ ਸਕਦੀਆਂ ਹਨ। ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਨੂੰ ਲੰਚ 'ਤੇ ਇਨਵਾਈਟ ਕੀਤਾ ਹੈ। ਸੱਦਾ 25 ਨਵੰਬਰ ਦਾ ਹੈ। ਇਸ ਦੌਰਾਨ ਦੁਪਹਿਰ ਦੀ ਰੋਟੀ ਦੇ ਨਾਲ ਨਾਲ ਚਰਚਾ ਹੋਵੇਗੀ। ਇਸ ਮੁਲਾਕਾਤ ਨੂੰ ਲੈ ਕੇ ਕਿਆਸ ਲਗਾਏ ਜਾ ਰਹੇ ਹਨ ਕਿ ਕੈਪਟਨ ਤੇ ਸਿੱਧੂ ਇੱਕ ਵਾਰ ਮੁੜ ਤੋਂ ਇੱਕ ਸਟੇਜ਼ 'ਤੇ ਇੱਕ ਸੁਰ 'ਚ ਆ ਸਕਦੇ ਹਨ। ਇਸ ਤੋਂ ਇਲਾਵਾ ਚਰਚਾਵਾਂ ਇਹ ਵੀ ਹਨ ਕਿ ਨਵਜੋਤ ਸਿੱਧੂ ਨੂੰ ਮੁੜ ਤੋਂ ਕੈਬਿਨਟ ਮੰਤਰੀ ਦਾ ਅੁਹਦਾ ਦਿੱਤਾ ਜਾ ਸਕਦਾ ਹੈ ਜਾਂ ਫਿਰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਜਾ ਸਕਦਾ ਹੈ।
ਪੰਜਾਬ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
ਹੋਰ ਵੇਖੋ










