ਪੰਜਾਬ 'ਚ ਵਧਿਆ ਬਿਜਲੀ ਸੰਕਟ, ਕਿਸੇ ਸਮੇਂ ਵੀ ਹੋ ਸਕਦੀ ਬੱਤੀ ਗੁਲ

ਰੇਲਵੇ ਵੱਲੋਂ ਮਾਲ ਗੱਡੀਆਂ ਤੇ ਰੋਕ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।ਪੰਜਾਬ ਵਿੱਚ ਮੰਗਲਵਾਰ ਤੋਂ ਬਿਜਲੀ ਉਤਪਾਦਨ ਪੂਰੀ ਤਰ੍ਹਾਂ ਬੰਦ ਹੋ ਗਿਆ ਹੈ।ਹੁਣ ਪੰਜਾਬ ਕੋਲ ਵੱਡੇ ਪੱਧਰ ‘ਤੇ ਬਿਜਲੀ ਕਟੌਤੀ ਕਰਨ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਹੈ। ਰਾਜ ਦੇ ਆਖਰੀ ਪਾਵਰ ਪਲਾਂਟ, ਜੀਵੀਕੇ ਥਰਮਲ ਪਲਾਂਟ 'ਚ ਵੀ ਕੋਲਾ ਮੁੱਕ ਗਿਆ ਹੈ ਜਿਸ ਮਗਰੋਂ ਹੁਣ ਇੱਥੇ ਵੀ ਬਿਜਲੀ ਪ੍ਰੋਡਕਸ਼ਨ ਬੰਦ ਹੋ ਗਈ ਹੈ।

JOIN US ON

Telegram
Sponsored Links by Taboola