ਚੰਡੀਗੜ੍ਹ ਪੁੱਜੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ; ਕਿਹਾ- ਸਰਕਾਰ ਨੂੰ ਮੰਨਣੀਆਂ ਪੈਣਗੀਆਂ ਕਿਸਾਨੀ ਮੰਗਾਂ @ABP Sanjha
abp sanjha
Updated at:
18 May 2022 01:54 PM (IST)
ਪੰਜਾਬ ਸਰਕਾਰ ਵਿਰੁੱਧ ਚੰਡੀਗੜ੍ਹ ਵਿਖੇ ਕਿਸਾਨਾਂ ਦੇ ਮੋਰਚੇ ਨੂੰ ਹੁਲਾਰਾ ਦੇਣ ਲਈ ਸਮੁੱਚੀਆਂ ਕਿਸਾਨ ਜਥੇਬੰਦੀਆਂ ਪਹੁੰਚ ਗਈਆਂ ਹਨ। ਇਸ ਦੌਰਾਨ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਹੀ ਪੈਣਗੀਆਂ।