ਪੜਚੋਲ ਕਰੋ
Advertisement
Raja Warring ਨੇ DGP ਨੂੰ ਚਿੱਠੀ ਲਿੱਖ Amritpal Singh ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣ ਦੀ ਕੀਤੀ ਮੰਗ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖ ਕੇ ਵਾਰਿਸ ਪੰਜਾਬ ਦੀ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਵੱਲ ਧਿਆਨ ਦੇਣ ਲਈ ਕਿਹਾ ਹੈ। ਉਨ੍ਹਾਂ ਲਿਖਿਆ ਅਸੀਂ ਪੰਜਾਬ ਨੂੰ ਖਾੜਕੂਵਾਦ ਅਤੇ ਬੇਲੋੜੀਆਂ ਹੱਤਿਆਵਾਂ ਦੇ ਦੂਜੇ ਪੜਾਅ ਵਿੱਚ ਧੱਕਣ ਦੇ ਬਰਦਾਸ਼ਤ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਸਾਡੇ ਨੌਜਵਾਨਾਂ ਦਾ ਜੀਵਨ ਅਤੇ ਖੂਨ ਇੰਨਾ ਪਵਿੱਤਰ ਹੈ ਕਿ ਇਸ ਨੂੰ ਵਹਾਇਆ ਨਹੀਂ ਜਾ ਸਕਦਾ। ਇਸ ਦੇ ਨਾਲ ਹੀ ਰਾਜਾ ਵੜਿੰਗ ਨੇ ਅੰਮ੍ਰਿਤਪਾਲ ਦੇ ਭਾਸ਼ਣਾਂ 'ਤੇ ਸਵਾਲ ਉਠਾਉਂਦੇ ਹੋਏ ਇਸ ਨੂੰ ਪੰਜਾਬ ਦੇ ਸਿੱਖ ਨੌਜਵਾਨਾਂ ਨੂੰ ਗੁੰਮਰਾਹ ਕਰਨ ਵਾਲਾ ਕਰਾਰ ਦਿੱਤਾ।
ਪੰਜਾਬ
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਸਪਤਾਲ ਦਾਖਲ
ਹੋਰ ਵੇਖੋ
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਧਰਮ
ਕਾਰੋਬਾਰ
Advertisement
Advertisement
ਟ੍ਰੈਂਡਿੰਗ ਟੌਪਿਕ
Advertisement