ਪੜਚੋਲ ਕਰੋ

America Sad News : ਡੁੱਬ ਕੇ ਮਰਿਆ ਸਮੁੰਦਰ 'ਤੇ ਨਹਾਉਣ ਗਿਆ ਹੁਸ਼ਿਆਰਪੁਰ ਦਾ ਨੌਜਵਾਨ

#America #sadnews #Hoshiarpur #abplive

ਅਮਰੀਕਾ ਤੋਂ ਮੰਦਭਾਗੀ ਖਬਰ ਆਈ ਹੈ
ਜਿਥੇ ਹੁਸ਼ਿਆਰਪੁਰ ਦੇ  22 ਸਾਲਾ ਨੌਜਵਾਨ ਮਨਪ੍ਰੀਤ ਸਿੰਘ ਦੀ ਮੌਤ ਹੋ ਗਈ ਹੈ |
ਮਨਪ੍ਰੀਤ ਮਾਪਿਆਂ ਦਾ ਇਕਲੌਤਾ ਪੁਤ ਸੀ ਜਿਸ ਦੀ ਮੌਤ ਦੀ ਖਬਰ ਜਿਵੇਂ ਹੀ ਘਰ ਪਹੁੰਚੀ
ਤਾਂ ਪਰਿਵਾਰ ਸਦਮੇ ਚ ਚਲਾ ਗਿਆ | ਪਿੰਡ ਚ ਸੋਗ ਦੀ ਲਹਿਰ ਫੇਲ ਗਈ |
ਮਨਪ੍ਰੀਤ ਸਿੰਘ ਹੁਸ਼ਿਆਰਪੁਰ ਦੇ ਹਲਕਾ ਦਸੂਹਾ ਅਧੀਨ ਪੈਂਦੇ ਪਿੰਡ ਟੇਰਕੀਆਣਾ ਦੇ ਸ਼ੂਰੀਆਂ ਮੁਹੱਲੇ ਦਾ ਰਹਿਣ ਵਾਲਾ ਸੀ |
ਅਤੇ 2019 ਚ ਅਮਰੀਕਾ ਗਿਆ ਸੀ |
ਉਹ ਅਮਰੀਕਾ ਦੇ ਸਿਆਟਲ ਸ਼ਹਿਰ 'ਚ ਰਹਿੰਦਾ ਸੀ।
ਬੀਤੀ ਰਾਤ ਅਮਰੀਕਾ ਤੋਂ ਮਨਪ੍ਰੀਤ ਦੇ ਦੋਸਤ ਦਾ ਫੋਨ ਆਇਆ
ਜਿਸ ਨੇ ਦੱਸਿਆ ਕਿ ਮਨਪ੍ਰੀਤ ਦੀ ਪਾਣੀ 'ਚ ਡੁੱਬਣ ਕਾਰਨ ਮੌਤ ਹੋ ਗਈ ਹੈ।
ਪਰਿਵਾਰ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮਨਪ੍ਰੀਤ ਦੀ
ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ ਜਾਵੇ ਤਾਂ ਜੋ ਉਹ ਆਪਣੇ ਹੱਥਾਂ ਨਾਲ ਉਸਦਾ ਅੰਤਿਮ ਸੰਸਕਾਰ ਕਰ ਸਕੇ। 

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv

ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/

Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 

Download ABP App for Android: https://play.google.com/store/apps/details?id=com.winit.starnews.hin&hl=en

Follow Breaking News on abp LIVE for more latest stories and trending topics. Watch breaking news and top headlines online on abp sanjha LIVE TV

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ

ਵੀਡੀਓਜ਼ ਪੰਜਾਬ

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ
Advertisement

ਟਾਪ ਹੈਡਲਾਈਨ

Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?

ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ

101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ

Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?

ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ

Diljit Dosanjh: ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
Punjab News: ਅਲਰਟ 'ਤੇ ਪੰਜਾਬ ਦਾ ਇਹ ਜ਼ਿਲ੍ਹਾ, ਜਾਣੋ ਕਿਹੜੀ ਚੀਜ਼ ਬੱਚਿਆਂ ਅਤੇ ਬਜ਼ੁਰਗਾਂ ਲਈ ਬਣੀ ਖਤਰਾ ? ਪੜ੍ਹੋ ਖਬਰ
ਅਲਰਟ 'ਤੇ ਪੰਜਾਬ ਦਾ ਇਹ ਜ਼ਿਲ੍ਹਾ, ਜਾਣੋ ਕਿਹੜੀ ਚੀਜ਼ ਬੱਚਿਆਂ ਅਤੇ ਬਜ਼ੁਰਗਾਂ ਲਈ ਬਣੀ ਖਤਰਾ ? ਪੜ੍ਹੋ ਖਬਰ
ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਦਿੱਲੀ ਦੇ ਅਪੋਲੋ ਹਸਪਤਾਲ 'ਚ ਕਰਵਾਇਆ ਭਰਤੀ

Embed widget