ਪੜਚੋਲ ਕਰੋ

Amit shah In Ludhiana |ਲੁਧਿਆਣਾ 'ਚ ਗੱਜਣਗੇ ਅਮਿਤ ਸ਼ਾਹ,ਭਾਰੀ ਫ਼ੋਰਸ ਤੈਨਾਤ,ਕਈ ਕਿਸਾਨ ਆਗੂ ਨਜ਼ਰਬੰਦ

Amit shah In Ludhiana |ਲੁਧਿਆਣਾ 'ਚ ਗੱਜਣਗੇ ਅਮਿਤ ਸ਼ਾਹ,ਭਾਰੀ ਫ਼ੋਰਸ ਤੈਨਾਤ,ਕਈ ਕਿਸਾਨ ਆਗੂ ਨਜ਼ਰਬੰਦ
#Ludhiana #BJP #Ravneetbittu #amitsahah #abplive 
ਲੁਧਿਆਣਾ 'ਚ ਗੱਜਣਗੇ ਅਮਿਤ ਸ਼ਾਹ
1500 ਪੁਲਿਸ ਮੁਲਾਜ਼ਮ ਤਾਇਨਾਤ
ਜਲੰਧਰ ਬਾਈਪਾਸ ਨੇੜੇ ਅਨਾਜ ਮੰਡੀ ਵਿੱਚ ਹੋਵੇਗੀ ਰੈਲੀ
ਕਈ ਕਿਸਾਨ ਆਗੂਆਂ ਨੂੰ ਕੀਤਾ ਹਾਊਸ ਅਰੈਸਟ - ਸੂਤਰ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਲੁਧਿਆਣਾ 'ਚ ਰੈਲੀ ਕਰਨਗੇ।
ਸ਼ਾਹ ਭਾਜਪਾ ਉਮੀਦਵਾਰ ਤੇ ਸਾਂਸਦ ਰਵਨੀਤ ਸਿੰਘ ਬਿੱਟੂ ਲਈ ਲੋਕਾਂ ਤੋਂ ਵੋਟਾਂ ਮੰਗਣਗੇ
ਅਤੇ ਜਨਤਾ ਵਿਚਕਾਰ ਭਾਜਪਾ ਦੀਆਂ ਪ੍ਰਾਪਤੀਆਂ ਗਿਣਾਉਂਗੇ |
ਇਹ ਰੈਲੀ ਜਲੰਧਰ ਬਾਈਪਾਸ ਨੇੜੇ ਅਨਾਜ ਮੰਡੀ ਵਿੱਚ ਹੋਵੇਗੀ।
ਅਮਿਤ ਸ਼ਾਹ ਸ਼ਾਮ 5 ਵਜੇ ਰੈਲੀ ਵਾਲੀ ਥਾਂ 'ਤੇ ਪਹੁੰਚਣਗੇ। ਤੇ 5:30 ਵਜੇ ਦੇ ਕਰੀਬ
ਸਟੇਜ ਤੋਂ ਸੰਬੋਧਨ ਕਰਨਗੇ |
ਰੈਲੀ ਦੌਰਾਨ ਸੁਰੱਖਿਆ ਦੀ ਗੱਲ ਕਰੀਏ ਤਾਂ ਸੂਤਰਾਂ ਮੁਤਾਬਕ 1500 ਤੋਂ 2000 ਪੁਲਿਸ
ਮੁਲਾਜ਼ਮ ਤਾਇਨਾਤ ਹੋਣਗੇ। ਅਮਿਤ ਸ਼ਾਹ ਦਾ ਸੁਰੱਖਿਆ ਘੇਰਾ ਸਟੇਜ ਦੇ ਉੱਪਰ 5 ਲੇਅਰਸ
ਵਾਲਾ ਹੋਵੇਗਾ। ਰੈਲੀ ਵਿੱਚ ਸਾਦੇ ਕੱਪੜਿਆਂ ਵਿੱਚ ਵੀ ਪੁਲਿਸ ਮੁਲਾਜ਼ਮ ਤਾਇਨਾਤ ਰਹਿਣਗੇ
ਤਾਂ ਜੋ ਸ਼ਰਾਰਤੀ ਅਨਸਰਾਂ ਨੂੰ ਤੁਰੰਤ ਕਾਬੂ ਕੀਤਾ ਜਾ ਸਕੇ। ਰੈ
ਲੀ ਵਿੱਚ ਸੀਸੀਟੀਵੀ ਕੈਮਰੇ ਵੀ ਵਿਸ਼ੇਸ਼ ਤੌਰ ’ਤੇ ਲਗਾਏ ਜਾ ਰਹੇ ਹਨ ਤਾਂ
ਜੋ ਪੁਲਿਸ ਦੇ ਉੱਚ ਅਧਿਕਾਰੀ ਰੈਲੀ ਦੇ ਕੋਨੇ-ਕੋਨੇ’ਤੇ ਨਜ਼ਰ ਰੱਖ ਸਕਣ।
ਉਥੇ ਹੀ ਸ਼ਸ਼ ਦੀ ਰੈਲੀ ਨੂੰ ਲੈ ਕੇ ਪੰਜਾਬ ਭਾਜਪਾ ਪੱਬਾਂ ਭਾਰ ਹੈ
ਜ਼ਿਲ੍ਹਾ ਭਾਜਪਾ ਅਧਿਕਾਰੀਆਂ ਵੱਲੋਂ 10 ਹਜ਼ਾਰ ਤੋਂ ਵੱਧ ਕੁਰਸੀਆਂ ਲਗਾਈਆਂ ਜਾ ਰਹੀਆਂ ਹਨ।
ਰੈਲੀ ਵਿੱਚ ਐਲਈਡੀ ਸਕਰੀਨਾਂ ਵੀ ਲਗਾਈਆਂ ਜਾਣਗੀਆਂ ਤਾਂ ਜੋ ਲੋਕ
ਗ੍ਰਹਿ ਮੰਤਰੀ ਦੇ ਭਾਸ਼ਣ ਨੂੰ ਆਸਾਨੀ ਨਾਲ ਸੁਣ ਅਤੇ ਦੇਖ ਸਕਣ।
ਯੂਨੀਅਨ ਮਿਨਿਸਟਰ ਗਜ਼ੇਨਦਰ ਸ਼ੇਖਾਵਤ ਤੇ ਹੋਰ ਭਾਜਪਾ ਲੀਡਰਾਂ ਵਲੋਂ ਤਿਆਰੀਆਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ
ਸੂਤਰਾਂ ਮੁਤਾਬਕ ਕਈ ਕਿਸਾਨ ਗਰੁੱਪ ਵੀ ਅਮਿਤ ਸ਼ਾਹ ਦਾ ਵਿਰੋਧ ਕਰਨ ਆ ਰਹੇ ਹਨ।
ਜਿਸ ਦੇ ਮੱਦੇਨਜ਼ਰ ਸ਼ਹਿਰ ਦੇ ਪ੍ਰਵੇਸ਼ ਅਤੇ ਨਿਕਾਸ ਵਾਲੇ ਰਸਤਿਆਂ 'ਤੇ ਸਖ਼ਤ ਪੁਲਿਸ ਨਾਕਾਬੰਦੀ ਕੀਤੀ ਗਈ ਹੈ |
ਖਬਰਾਂ ਇਹ ਵੀ ਹਨ ਕਿ ਕਈ ਕਿਸਾਨ ਆਗੂਆਂ ਨੂੰ ਪੁਲਿਸ ਨੇ ਘਰਾਂ ਚ ਨਜ਼ਰਬੰਦ ਕਰ ਦਿੱਤਾ ਹੈ।

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv

ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/

Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 

Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ABP Sanjha Top 10, 27 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 27 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 26 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 26 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Embed widget