ਪੜਚੋਲ ਕਰੋ

Amrita Warring Controversial statement | ਅੰਮ੍ਰਿਤਾ ਵੜਿੰਗ ਦਾ ਵਿਵਾਦਿਤ ਬਿਆਨ -''ਕਾਂਗਰਸ ਦੇ ਪੰਜੇ ਦੀ ਗੁਰੂ ਸਾਹਿਬਾਨ ਦੇ ਪੰਜੇ ਨਾਲ ਤੁਲਨਾ''

Amrita Warring Controversial statement | ਅੰਮ੍ਰਿਤਾ ਵੜਿੰਗ ਦਾ ਵਿਵਾਦਿਤ ਬਿਆਨ -''ਕਾਂਗਰਸ ਦੇ ਪੰਜੇ ਦੀ ਗੁਰੂ ਸਾਹਿਬਾਨ ਦੇ ਪੰਜੇ ਨਾਲ ਤੁਲਨਾ''
#Punjab #Congress #PPCC #Rajawarring #Amritawarring #controversy #Bathinda #abplive 
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਵਿਵਾਦਿਤ ਬਿਆਨ ਦੇ ਦਿੱਤਾ ਹੈ |
ਅੰਮ੍ਰਿਤਾ ਵੜਿੰਗ ਨੇ ਚੀਨ ਪ੍ਰਚਾਰ ਦੌਰਾਨ ਕਾਂਗਰਸ ਦੇ ਪੰਜੇ ਦੀ ਤੁਲਨਾ ਗੁਰੂ ਸਾਹਿਬਾਨ ਦੇ ਪੰਜੇ ਨਾਲ ਕਰ ਦਿੱਤੀ ਹੈ 
ਬਠਿੰਡਾ ਚੋਣ ਪ੍ਰਚਾਰ ਅੰਮ੍ਰਿਤਾ ਵੜਿੰਗ ਵਲੋਂ ਦਿੱਤੇ ਗਏ ਵਿਵਾਦਿਤ ਬਿਆਨ ਦੀ ਇਹ ਵੀਡੀਓ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋ ਰਹੀ |
ਦਰਅਸਲ ਅੰਮ੍ਰਿਤਾ 28 ਅਪ੍ਰੈਲ ਨੂੰ ਬਠਿੰਡਾ ਬਠਿੰਡਾ ਦੇ ਬਾਬਾ ਦੀਪ ਸਿੰਘ ਨਗਰ ਚ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਹੱਕ ਵਿੱਚ ਪ੍ਰਚਾਰ ਕਰਨ ਪਹੁੰਚੀ ਸੀ 
ਜਿਥੇ ਭਾਸ਼ਣ ਦੌਰਾਨ ਉਨ੍ਹਾਂ ਕਾਂਗਰਸ ਪਾਰਟੀ ਦੇ ਚੋਣ ਨਿਸ਼ਾਨ ਪੰਜੇ ਦੀ ਤੁਲਨਾ ਗੁਰੂ ਨਾਨਕ ਦੇਵ ਜੀ ਤੇ ਹੋਰਨਾਂ ਗੁਰੂ ਸਾਹਿਬਾਨ ਦੇ ਪੰਜੇ ਨਾਲ ਕਰ ਦਿੱਤੀ |
ਹੁਣ ਇਸਨੂੰ ਅਗਿਆਨਤਾ ਕਹੀਏ ਜਾਂ ਜੋਸ਼ ਚ ਗੁਆਇਆ ਹੋਇਆ ਹੋਸ਼ 
ਅੰਮ੍ਰਿਤਾ ਵੜਿੰਗ ਦਾ ਇਹ ਵਿਵਾਦਿਤ ਬਿਆਨ ਸੁਰਖੀਆਂ ਚ ਆ ਗਿਆ ਹੈ |
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv

ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/

Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 

Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

ਸਿਆਸੀ ਜਗਤ ਤੋਂ ਵੱਡੀ ਖ਼ਬਰ! CJP ਆਗੂ ਅਭਿਜੀਤ ਦੀਪਕੇ ਦੀ ਦਾਦੀ ਦਾ ਦੇਹਾਂਤ, ਜਾ ਸਕਣਗੇ ਮੁੰਬਈ? ਪਸਰਿਆ ਮਾਤਮ
ਸਿਆਸੀ ਜਗਤ ਤੋਂ ਵੱਡੀ ਖ਼ਬਰ! CJP ਆਗੂ ਅਭਿਜੀਤ ਦੀਪਕੇ ਦੀ ਦਾਦੀ ਦਾ ਦੇਹਾਂਤ, ਜਾ ਸਕਣਗੇ ਮੁੰਬਈ? ਪਸਰਿਆ ਮਾਤਮ
Big News: ਸਿਆਸਤ ਤੋਂ ਵੱਡੀ ਖਬਰ, ਸਿਸੋਦੀਆ ਸਣੇ ਸੈਂਕੜੇ 'ਆਪ' ਆਗੂ ਹਿਰਾਸਤ ਵਿੱਚ ਲਏ ਗਏ; ਪੁਲਿਸ ਨਾਲ ਝੜਪ...
Big News: ਸਿਆਸਤ ਤੋਂ ਵੱਡੀ ਖਬਰ, ਸਿਸੋਦੀਆ ਸਣੇ ਸੈਂਕੜੇ 'ਆਪ' ਆਗੂ ਹਿਰਾਸਤ ਵਿੱਚ ਲਏ ਗਏ; ਪੁਲਿਸ ਨਾਲ ਝੜਪ...
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 100 ਪੁਲਿਸ ਅਧਿਕਾਰੀਆਂ ਸਣੇ ਕਈ ਜ਼ਿਲ੍ਹਿਆਂ ਦੇ SSP ਬਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 100 ਪੁਲਿਸ ਅਧਿਕਾਰੀਆਂ ਸਣੇ ਕਈ ਜ਼ਿਲ੍ਹਿਆਂ ਦੇ SSP ਬਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
2027 ਚੋਣਾਂ ਨੂੰ ਲੈਕੇ ਖਿੱਚੀ ਤਿਆਰੀ, 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
2027 ਚੋਣਾਂ ਨੂੰ ਲੈਕੇ ਖਿੱਚੀ ਤਿਆਰੀ, 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
Embed widget