Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'
Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'
ਬੀਤੇ ਦਿਨ ਤੋਂ ਲਗਾਤਾਰ ਸੁਰਖੀਆਂ ਬਣ ਰਹੀਆਂ ਹਨ ਕਿ
ਡਿਬਰੂਗੜ੍ਹ ਜੇਲ੍ਹ 'ਚ ਬੰਦ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਪੰਜਾਬ ਉਪ ਚੋਣਾਂ ਲੜ੍ਹਨ ਦਾ ਫੈਸਲਾ ਕੀਤਾ ਹੈ |
ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦਲਜੀਤ ਸਿੰਘ ਕਲਸੀ ,ਕੁਲਵੰਤ ਸਿੰਘ ਰਾਊਕੇ ਤੇ ਪ੍ਰਧਾਨ ਮੰਤਰੀ ਬਾਜੇਕੇ ਦੇ ਪਰਿਵਾਰਾਂ ਵਲੋਂ ਦਾਅਵਾ ਕੀਤਾ ਗਿਆ ਕਿ ਉਹ ਉਪ ਚੋਣਾਂ ਲੜਨਗੇ |ਲੇਕਿਨ ਹੁਣ ਇਸ ਮਾਮਲੇ 'ਚ ਅੰਮ੍ਰਿਤਪਾਲ ਸਿੰਘ ਦੇ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਖ਼ੁਲਾਸਾ ਕੀਤਾ ਹੈ | ਜਿਨ੍ਹਾਂ ਮੁਤਾਬਕ
ਅੰਮ੍ਰਿਤਪਾਲ ਸਿੰਘ ਨੇ ਇਹ ਸਪੱਸ਼ਟ ਨਹੀਂ ਕੀਤਾ ਕਿ ਉਹ ਇਹ ਚੋਣਾਂ ਲੜਨਾ ਚਾਹੁੰਦੇ ਹਨ ਜਾਂ ਨਹੀਂ,
ਇਸ ਲਈ ਉਨ੍ਹਾਂ ਦੇ ਸੰਗਠਨ ਜਾਂ ਭਾਈਵਾਲ ਵੱਲੋਂ ਕਿਸੇ ਵੀ ਵਿਅਕਤੀ ਦੇ ਉਮੀਦਵਾਰ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
Tags :
PUNJAB NEWS