Amritpal Mother Big statement | ਅੰਮ੍ਰਿਤਪਾਲ ਖਾਲਿਸਤਾਨ ਸਮਰਥਕ ਨਹੀਂ - ਮਾਂ ਦਾ ਵੱਡਾ ਬਿਆਨ
Download ABP Live App and Watch All Latest Videos
View In AppAmritpal Mother Big statement | ਅੰਮ੍ਰਿਤਪਾਲ ਖਾਲਿਸਤਾਨ ਸਮਰਥਕ ਨਹੀਂ - ਮਾਂ ਦਾ ਵੱਡਾ ਬਿਆਨ
ਅੰਮ੍ਰਿਤਪਾਲ ਖਾਲਿਸਤਾਨ ਸਮਰਥਕ ਨਹੀਂ - ਮਾਂ ਦਾ ਵੱਡਾ ਬਿਆਨ
ਆਖ਼ਰ ਕੀ ਕਹਿਣਾ ਚਾਹੁੰਦੇ ਸੀ ਅੰਮ੍ਰਿਤਪਾਲ ਦੀ ਮਾਤਾ
ਅੰਮ੍ਰਿਤਪਾਲ ਦੀ ਮਾਤਾ ਦਾ ਬਿਆਨ
'ਅੰਮ੍ਰਿਤਪਾਲ ਖਾਲਿਸਤਾਨ ਸਮਰਥਕ ਨਹੀਂ'
ਸਖਤ ਸੁਰੱਖਿਆ ਘੇਰੇ 'ਚ ਅੰਮ੍ਰਿਤਪਾਲ ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ |
ਇਸ ਖੁਸ਼ੀ 'ਚ ਅੰਮ੍ਰਿਤਪਾਲ ਦੇ ਘਰ ਪਿੰਡ 'ਚ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ |
ਤਸਵੀਰਾਂ ਤੁਹਾਨੂੰ ਵਿਖਾ ਰਹੇ ਹਾਂ ਅੰਮ੍ਰਿਤਪਾਲ ਸਿੰਘ ਦੇ ਘਰ ਪਿੰਡ ਜੱਲੂਪੁਰ ਖੇੜਾ ਦੀਆਂ
ਜਿਥੇ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ |
ਇਸ ਦੌਰਾਨ ਖੁਸ਼ੀ ਜਾਹਿਰ ਕਰਦਿਆਂ ਅੰਮ੍ਰਿਤਪਾਲ ਦੀ ਮਾਤਾ ਨੇ ਖਡੂਰ ਸਾਹਿਬ ਦੇ ਲੋਕਾਂ ਦਾ ਧਨਵਾਦ ਕੀਤਾ
ਉਥੇ ਹੀ ਸਰਕਾਰਾਂ ਨਾਲ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੇ ਫਤਵੇ ਦਾ ਮਾਣ ਰੱਖਦੇ ਹੋਏ
ਅੰਮ੍ਰਿਤਪਾਲ ਨੂੰ ਹਲਕੇ ਦੇ ਲੋਕਾਂ ਨਾਲ ਮਿਲਣ ਤੇ ਫ਼ਤਹਿ ਸਾਂਝੀ ਕਰਨ ਦਾ ਮੌਕਾ ਦਿੱਤਾ ਜਾਂਦਾ |