
Amritpal Singh ਦੀ ਪਾਰਟੀ ਦਾ ਨਾਂਅ ਹੋਇਆ ਐਲਾਨ, ਜਾਣੋ ਕੌਣ ਬਣਿਆ ਪ੍ਰਧਾਨ ?
Sri Muktsar Sahib (Ashphaq Dhuddy)
ਮਾਘੀ ਮੇਲੇ ਦੀ ਕਾਨਫਰੰਸ ਦੌਰਾਨ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਨਾਂਅ ਦਾ ਐਲਾਨ ਕੀਤਾ ਗਿਆ ਹੈ। ਸਟੇਜ ਤੋਂ ਜੈਕਾਰਿਆਂ ਦੀ ਗੂੰਜ ਹੇਠ ਪਾਰਟੀ ਦਾ ਨਾਂਅ ਅਕਾਲੀ ਦਲ (ਵਾਰਿਸ ਪੰਜਾਬ ਦੇ ) ਰੱਖਿਆ ਗਿਆ ਹੈ। ਮਾਘੀ ਮੇਲੇ ਦੀ ਕਾਨਫਰੰਸ ਦੌਰਾਨ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਨਾਂਅ ਦਾ ਐਲਾਨ ਕੀਤਾ ਗਿਆ ਹੈ। ਸਟੇਜ ਤੋਂ ਜੈਕਾਰਿਆਂ ਦੀ ਗੂੰਜ ਹੇਠ ਪਾਰਟੀ ਦਾ ਨਾਂਅ ਅਕਾਲੀ ਦਲ (ਵਾਰਿਸ ਪੰਜਾਬ ਦੇ ) ਰੱਖਿਆ ਗਿਆ ਹੈ।ਮਾਘੀ ਮੇਲੇ ਦੀ ਕਾਨਫਰੰਸ ਦੌਰਾਨ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਨਾਂਅ ਦਾ ਐਲਾਨ ਕੀਤਾ ਗਿਆ ਹੈ। ਸਟੇਜ ਤੋਂ ਜੈਕਾਰਿਆਂ ਦੀ ਗੂੰਜ ਹੇਠ ਪਾਰਟੀ ਦਾ ਨਾਂਅ ਅਕਾਲੀ ਦਲ (ਵਾਰਿਸ ਪੰਜਾਬ ਦੇ ) ਰੱਖਿਆ ਗਿਆ ਹੈ।ਮਾਘੀ ਮੇਲੇ ਦੀ ਕਾਨਫਰੰਸ ਦੌਰਾਨ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਨਾਂਅ ਦਾ ਐਲਾਨ ਕੀਤਾ ਗਿਆ ਹੈ। ਸਟੇਜ ਤੋਂ ਜੈਕਾਰਿਆਂ ਦੀ ਗੂੰਜ ਹੇਠ ਪਾਰਟੀ ਦਾ ਨਾਂਅ ਅਕਾਲੀ ਦਲ (ਵਾਰਿਸ ਪੰਜਾਬ ਦੇ ) ਰੱਖਿਆ ਗਿਆ ਹੈ।