Amritpal Singh । ਅੰਮ੍ਰਿਤਪਾਲ ਸਿੰਘ ਦੇ ਚਾਚਾ ਕਰ ਚੁੱਕੇ ਸਰੈਂਡਰ

Punjab News: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਕੇਂਦਰੀ ਏਜੰਸੀਆਂ ਨੇ ਵੀ ਸ਼ਿਕੰਜਾ ਕੱਸ ਦਿੱਤਾ ਹੈ। ਖਦਸ਼ਾ ਪ੍ਰਗਾਇਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਵਿਦੇਸ਼ ਦੌੜ ਸਕਦਾ ਹੈ। ਇਸ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੇ ਬੀਐਸਐਫ ਤੇ ਸਸ਼ਤਰ ਸੀਮਾ ਬਲ ਦੇ ਡਾਇਰੈਕਟਰ ਜਨਰਲਾਂ (ਡੀਜੀ) ਨੂੰ ਨਿਰਦੇਸ਼ ਭੇਜੇ ਹਨ ਕਿ ਉਹ ਸਰਹੱਦੀ ਖੇਤਰਾਂ ਵਿੱਚ ਆਪਣੇ ਨੀਮ ਫ਼ੌਜੀ ਬਲਾਂ ਨੂੰ ਹਾਈ ਅਲਰਟ 'ਤੇ ਰੱਖਣ।

JOIN US ON

Telegram
Sponsored Links by Taboola