ਪੜਚੋਲ ਕਰੋ

ਡਿਬਰੂਗੜ੍ਹ ਜੇਲ੍ਹ ਤੋਂ Amritpal Singh ਹੋ ਰਹੇ ਜਲਦ ਰਿਹਾਅ ?

ਅੰਮ੍ਰਿਤਪਾਲ ਸਿੰਘ ਦੀ ਸਿਆਸਤ 'ਚ ਹੋਏਗੀ ਧਮਾਕੇਦਾਰ ਐਂਟਰੀ!

#amritpalsingh #sarabjeetisinghkhalsa #srimuktsarsahib #melamaghi #newpanthakparty

ਡਿਬਰੂਗੜ੍ਹ ਜੇਲ੍ਹ ਤੋਂ ਹੋ ਰਹੇ ਜਲਦ ਰਿਹਾਅ? ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਜਲਦ ਹੀ ਪੰਜਾਬ ਦੀ ਸਿਆਸਤ ਵਿੱਚ ਧਮਾਕੇਦਾਰ ਐਂਟਰੀ ਕਰ ਸਦੇ ਹਨ। ਇਸ ਵਾਰ ਉਹ ਧਰਮ ਪ੍ਰਚਾਰ ਦੀ ਬਜਾਏ ਬਾਕਾਇਦਾ ਸਿਆਸੀ ਪਾਰਟੀ ਬਣਾ ਕੇ ਮੈਦਾਨ ਵਿੱਚ ਉਤਰਣਗੇ। ਇਸ ਵੇਲੇ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਸ੍ਰੀ ਮੁਕਤਸਰ ਸਾਹਿਬ ਮਾਘੀ ਮੇਲੇ ’ਤੇ ਪਾਰਟੀ ਦਾ ਐਲਾਨ ਕਰ ਸਕਦੇ ਹਨ। ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਮਾਘੀ ਮੇਲੇ ਤੋਂ ਪਹਿਲਾਂ ਭਾਈ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਤੋਂ ਰਿਹਾਅ ਹੋ ਜਾਣਗੇ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਵਿੱਚ ਮਾਘੀ ਵਾਲੇ ਦਿਨ 14 ਜਨਵਰੀ ਨੂੰ ਨਵੀਂ ਪੰਥਕ ਪਾਰਟੀ ਦਾ ਐਲਾਨ ਹੋ ਸਕਦਾ ਹੈ। ਫਰੀਦਕੋਟ ਦੇ ਲੋਕ ਸਭਾ ਮੈਂਬਰ ਭਾਈ ਸਰਬਜੀਤ ਸਿੰਘ ਤੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਨਵੀਂ ਪੰਥਕ ਪਾਰਟੀ ਬਣ ਰਹੀ ਹੈ। ਸੂਤਰਾਂ ਅਨੁਸਾਰ ਇਨ੍ਹਾਂ ਆਗੂਆਂ ਨੇ ਨਵੇਂ ਪਾਰਟੀ ਦੇ ਗਠਨ ਲਈ ਆਪਣੇ ਵੱਧ ਤੋਂ ਵੱਧ ਸਮਰਥਕਾਂ ਨੂੰ ਮਾਘੀ ਮੇਲੇ ’ਤੇ ਸ੍ਰੀ ਮੁਕਤਸਰ ਸਾਹਿਬ ਪਹੁੰਚਣ ਦੀ ਅਪੀਲ ਕੀਤੀ ਹੈ। ਦੋਵੇਂ ਲੰਘੀਆਂ ਲੋਕ ਸਭਾ ਚੋਣਾਂ ਵਿੱਚ ਆਜ਼ਾਦ ਉਮੀਦਵਾਰ ਵਜੋਂ ਵੱਡੇ ਫਰਕ ਨਾਲ ਚੋਣ ਜਿੱਤੇ ਸਨ। ਦਰਅਸਲ ਕਈ ਦਹਾਕਿਆਂ ਤੋਂ ਸਿੱਖ ਸਿਆਸਤ ਉਪਰ ਕਾਬਜ਼ ਸ਼੍ਰੋਮਣੀ ਅਕਾਲੀ ਦਲ ਬਾਦਲ ਪਿਛਲੀਆਂ ਤਿੰਨ ਚੋਣਾਂ ਲਗਾਤਾਰ ਬੁਰੀ ਤਰ੍ਹਾਂ ਹਾਰਿਆ ਹੈ। ਇਸ ਤੋਂ ਇਲਾਵਾ ਲੀਡਰਸ਼ਿਪ ਬਦਲਣ ਨੂੰ ਲੈ ਕੇ ਪਾਰਟੀ ਅੰਦਰ ਕਲੇਸ਼ ਚੱਲ ਰਿਹਾ ਹੈ। ਇਸ ਲਈ ਨਵੀਂ ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਹਾਰ ਕਾਰਨ ਪੈਦਾ ਹੋਏ ਖਲਾਅ ਵਿੱਚ ਆਪਣਾ ਭਵਿੱਖ ਭਾਲ ਰਹੀ ਹੈ। ਭਾਈ ਸਰਬਜੀਤ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਸਿੱਖਾਂ ਤੇ ਪੰਜਾਬੀਆਂ ਦੇ ਮੁੱਦੇ ਚੁੱਕਣ ਲਈ ਪੰਜਾਬ ਵਿੱਚ ਨਵੀਂ ਪੰਥਕ ਪਾਰਟੀ ਬਣਾਉਣ ਲਈ ਜੱਦੋ-ਜਹਿਦ ਕਰ ਰਹੇ ਹਨ। ਇਸ ਧੜੇ ਨਾਲ ਸਬੰਧਤ ਸੂਤਰਾਂ ਦਾ ਕਹਿਣਾ ਹੈ ਕਿ ਦੋਵੇਂ ਲੋਕ ਸਭਾ ਮੈਂਬਰਾਂ ਨੇ ਆਪਣੇ ਸਮਰਥਕਾਂ ਤੇ ਪੰਥਕ ਵਿਚਾਰਧਾਰਾ ਵਾਲੇ ਵਿਅਕਤੀਆਂ ਨੂੰ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਮਾਘੀ ਮੇਲੇ ’ਤੇ ਸੱਦਿਆ ਹੈ ਤਾਂ ਜੋ ਨਵੀਂ ਪੰਥਕ ਪਾਰਟੀ ਸਥਾਪਤ ਕੀਤੀ ਜਾ ਸਕੇ। ਇਸ ਦੇ ਨਾਲ ਹੀ ਪੰਥਕ ਏਕਤਾ ਦੀ ਗੱਲ ਵੀ ਜ਼ੋਰ ਬੜਦੀ ਜਾ ਰਹੀ ਹੈ। ਇਸ ਲਈ ਹੋਰ ਗਰਮ ਖਿਆਲੀ ਧੜੇ ਵੀ ਨਵੀਂ ਪਾਪਟੀ ਨਾਲ ਜੁੜ ਸਕਦੇ ਹਨ। ਜੇਕਰ ਅਜਿਹਾ ਹੁੰਦਾ ਹੈ ਤਾਂ ਅਗਲੇ ਸਮੇਂ ਦੌਰਾਨ ਪੰਜਾਬ ਦੀ ਸਿਆਸਤ ਨਵਾਂ ਮੋੜ ਲੈ ਸਕਦੀ ਹੈ।

amritpal singh,amritpal singh news,amritpal singh waris punjab de,amritpal singh live,amritpal singh latest news,amritpal singh khalsa,amritpal singh arrested,who is amritpal singh,amritpal singh speech,amritpal singh arrest,amritpal singh interview,amritpal singh khalistan,bhai amritpal singh,amritpal singh punjab police,waris punjab de amritpal singh,amritpal singh on khalistan,mp amritpal singh,khalistan supporter amritpal singh,amritpal singh mother

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Breaking News : ਇਸ MLA ਨੂੰ CM ਦੀ ਫੋਟੋ ਲੈ ਕੇ ਵਿਰੋਧ ਕਰਨਾ ਪਿਆ ਮਹਿੰਗਾ, ਵਿਧਾਨ ਸਭਾ ਤੋਂ ਹੋਏ ਸਸਪੈਂਡ 
Breaking News : ਇਸ MLA ਨੂੰ CM ਦੀ ਫੋਟੋ ਲੈ ਕੇ ਵਿਰੋਧ ਕਰਨਾ ਪਿਆ ਮਹਿੰਗਾ, ਵਿਧਾਨ ਸਭਾ ਤੋਂ ਹੋਏ ਸਸਪੈਂਡ 

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget