ਪੜਚੋਲ ਕਰੋ

Amritpal singh Brother Bail Update | ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਨਹੀਂ ਮਿਲੀ ਜ਼ਮਾਨਤ, ਅਗਲੀ ਤਰੀਕ ਪਈ

Amritpal singh Brother Bail Update | ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਨਹੀਂ ਮਿਲੀ ਜ਼ਮਾਨਤ, ਅਗਲੀ ਤਰੀਕ ਪਈ
ਅੰਮ੍ਰਿਤਪਾਲ ਦੇ ਭਰਾ ਨੂੰ ਨਹੀਂ ਮਿਲੀ ਜ਼ਮਾਨਤ
ਅਗਲੀ ਸੁਣਵਾਈ 25 ਜੁਲਾਈ ਨੂੰ
ਅਦਾਲਤ ਵਿੱਚ ਜ਼ਮਾਨਤ ਅਰਜ਼ੀ ਵਿਚਾਰਾਧੀਨ
ਜਲੰਧਰ 'ਚ ਨਸ਼ੀਲੇ ਪਦਾਰਥਾਂ ਸਮੇਤ ਹੋਇਆ ਸੀ ਗ੍ਰਿਫਤਾਰ

ਖਾਲਿਸਤਾਨ ਸਮਰਥਕ ਅਤੇ ਸ੍ਰੀ ਖਡੂਰ ਸਾਹਿਬ ਸੀਟ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਨੂੰ ਜਲੰਧਰ ਦੇਹਾਤ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਸੀ।
ਅੱਜ ਅਦਾਲਤ ਵਿੱਚ ਉਸ ਦੀ ਜ਼ਮਾਨਤ ‘ਤੇ ਸੁਣਵਾਈ ਹੋਣੀ ਸੀ। ਪਰ ਕੁਝ ਕਾਰਨਾਂ ਕਰਕੇ ਅਜਿਹਾ ਨਹੀਂ ਹੋ ਸਕਿਆ। ਹੁਣ ਅਗਲੀ ਸੁਣਵਾਈ 25 ਜੁਲਾਈ ਨੂੰ ਹੋਵੇਗੀ।
ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਦੇ ਵਕੀਲ ਗੁਰਦੀਪ ਸਿੰਘ ਨੇ ਦੱਸਿਆ ਕਿ ਅਦਾਲਤ ਨੇ ਉਸ ਨੂੰ ਅੱਗੇ ਤਰੀਕ ਦੇ ਦਿੱਤੀ ਹੈ।
ਦੱਸ ਦਈਏ ਹੈਪੀ ਅਤੇ ਉਸ ਦੇ ਦੋਸਤ ਲਵਪ੍ਰੀਤ ਦੀ ਜ਼ਮਾਨਤ ਪਟੀਸ਼ਨ 'ਤੇ ਪਹਿਲਾਂ 20 ਜੁਲਾਈ ਨੂੰ ਸੁਣਵਾਈ ਹੋਣੀ ਸੀ, ਪਰ ਉਸ ਦਿਨ ਵੀ ਸੁਣਵਾਈ ਨਹੀਂ ਹੋਈ ਅਤੇ ਅਦਾਲਤ ਨੇ ਅੱਜ ਯਾਨੀ 23 ਜੁਲਾਈ ਦਾ ਸਮਾਂ ਦਿੱਤਾ ਸੀ। ਤੇ ਅੱਜ ਵੀ ਸੁਣਵਾਈ ਨਹੀਂ ਹੋ ਪਾਈ |
ਦੱਸ ਦਈਏ ਕਿ ਹੈੱਪੀ ਨੂੰ ਫਿਲੌਰ ਪੁਲਸ ਨੇ ਉਸ ਦੇ ਸਾਥੀ ਲਵਪ੍ਰੀਤ ਸਮੇਤ 11 ਜੁਲਾਈ ਦੀ ਸ਼ਾਮ ਨੂੰ ਫਿਲੌਰ ਹਾਈਵੇਅ ਤੋਂ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਕੋਲੋਂ 4 ਗ੍ਰਾਮ ਆਈਸ ਡਰੱਗ ਬਰਾਮਦ ਹੋਈ ਸੀ। 

ਸ਼ਾਟ ਵੀਡੀਓ Punjab811406

ਹੋਰ ਵੇਖੋ
Sponsored Links by Taboola

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਭਾਜਪਾ ਨਾਲ ਨਾਰਾਜ਼ਗੀ ਵਿਚਾਲੇ ਕੈਪਟਨ ਨੇ ਸ਼ਾਹ-ਨੱਡਾ ਨਾਲ ਮੁਲਾਕਾਤ ਕੀਤੀ: ਕਾਂਗਰਸ 'ਚ ਸ਼ਾਮਲ ਹੋਣ ਬਾਰੇ ਚਰਚਾ ਹੋਈ ਤੇਜ਼...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਭਾਜਪਾ ਨਾਲ ਨਾਰਾਜ਼ਗੀ ਵਿਚਾਲੇ ਕੈਪਟਨ ਨੇ ਸ਼ਾਹ-ਨੱਡਾ ਨਾਲ ਮੁਲਾਕਾਤ ਕੀਤੀ: ਕਾਂਗਰਸ 'ਚ ਸ਼ਾਮਲ ਹੋਣ ਬਾਰੇ ਚਰਚਾ ਹੋਈ ਤੇਜ਼...
Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Punjab News: ਪੰਜਾਬ ਦੇ 8 ਨਗਰ ਨਿਗਮਾਂ 'ਚ ਮੇਅਰ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਅਹੁਦਿਆਂ ਦੇ ਰਾਖਵੇਂਕਰਨ ਨੂੰ ਲੈ ਕੇ ਅਹਿਮ ਹੁਕਮ ਜਾਰੀ; ਪੜ੍ਹੋ ਪੂਰੀ ਖਬਰ...
ਪੰਜਾਬ ਦੇ 8 ਨਗਰ ਨਿਗਮਾਂ 'ਚ ਮੇਅਰ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਅਹੁਦਿਆਂ ਦੇ ਰਾਖਵੇਂਕਰਨ ਨੂੰ ਲੈ ਕੇ ਅਹਿਮ ਹੁਕਮ ਜਾਰੀ; ਪੜ੍ਹੋ ਪੂਰੀ ਖਬਰ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
Embed widget