Amritpal Singh | Sukhbir Badal ਨੂੰ ਸੁਣਾਓ ਸਖ਼ਤ ਸਜ਼ਾ ਕੌਮ ਤੁਹਡੇ ਨਾਲ ਹੈ - ਤਰਸੇਮ ਸਿੰਘ

ਡਿਬਰੂਗੜ੍ਹ ਜੇਲ 'ਚ ਬੰਦ ਫਰੀਦਕੋਟ ਦੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਅਤੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਦਿੱਤਾ।

ਕਿ 2 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਕੋਈ ਵੀ ਦਬਾਅ ਬਰਦਾਸ਼ਤ ਨਾ ਕੀਤਾ ਜਾਵੇ ਕਿਉਂਕਿ ਸਮੁੱਚੀ ਸਿੱਖ ਕੌਮ ਉਹਨਾਂ ਦੇ ਨਾਲ ਖੜੀ ਹੈ।

JOIN US ON

Telegram
Sponsored Links by Taboola