Amritpal Singh |ਅੰਮ੍ਰਿਤਪਾਲ ਸਿੰਘ ਨੂੰ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ,ਸੰਸਦ ਮੈਂਬਰ ਖਿਲਾਫ ਦਾਇਰ ਪਟੀਸ਼ਨ ਖਾਰਜ
Amritpal Singh |ਅੰਮ੍ਰਿਤਪਾਲ ਸਿੰਘ ਨੂੰ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ,ਸੰਸਦ ਮੈਂਬਰ ਖਿਲਾਫ ਦਾਇਰ ਪਟੀਸ਼ਨ ਖਾਰਜ
ਅੰਮ੍ਰਿਤਪਾਲ ਸਿੰਘ ਨੂੰ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ
ਸੰਸਦ ਮੈਂਬਰ ਖਿਲਾਫ ਦਾਇਰ ਪਟੀਸ਼ਨ ਖਾਰਜ
ਅੰਮ੍ਰਿਤਪਾਲ ਸਿੰਘ ਖਿਲਾਫ ਸੁਪਰੀਮ ਕੋਰਟ 'ਚ ਦਾਇਰ ਪਟੀਸ਼ਨ ਖਾਰਜ
ਐਨਐਸਏ ਤਹਿਤ ਜੇਲ੍ਹ ਵਿੱਚ ਬੰਦ ਸਿੱਖ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਨੂੰ ਸੁਪਰੀਮ ਕੋਰਟ ਵਲੋਂ ਵੱਡੀ ਰਾਹਤ ਮਿਲੀ ਹੈ
SC ਨੇ ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਵਜੋਂ ਚੁਣੇ ਜਾਣ ਵਿਰੁੱਧ ਦਾਖਲ ਪਟੀਸ਼ਨ ਖਾਰਜ ਕਰ ਦਿੱਤੀ ਹੈ।
ਪਟੀਸ਼ਨ ਵਿੱਚ ਸੰਵਿਧਾਨ ਦੀ ਧਾਰਾ 84 ਦਾ ਹਵਾਲਾ ਦਿੱਤਾ ਗਿਆ ਹੈ, ਜੋ ਸੰਸਦ ਮੈਂਬਰ ਦੀ ਯੋਗਤਾ ਨਾਲ ਜੁੜਿਆ ਹੈ।
ਪਟੀਸ਼ਨਰ ਨੇ ਦਾਅਵਾ ਕੀਤਾ ਕਿ 'ਇਸ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ
ਉਹ ਭਾਰਤ ਦੇ ਸੰਵਿਧਾਨ ਪ੍ਰਤੀ ਵਫ਼ਾਦਾਰ ਨਹੀਂ ਹੈ।'
ਪਟੀਸ਼ਨਰ ਨੇ ਕਿਹਾ ਸੀ ਕਿ ਉਹ ਖਡੂਰ ਸਾਹਿਬ ਹਲਕੇ ਦਾ ਵੋਟਰ ਨਹੀਂ ਹੈ ਪਰ ਉਹ ਅੰਮ੍ਰਿਤਪਾਲ ਦੇ ਬਿਆਨ ਤੋਂ ਉਸਨੂੰ ਪੀੜਾ ਹੋਈ ਹੈ।
ਅਪੀਲ ਜ਼ਲੀਲ ਸੁਣਨ ਤੋਂ ਬਾਅਦ ਜਸਟਿਸ ਬੀਆਰ ਗਵਈ ਅਤੇ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ
ਜੋ ਕਿ ਅੰਮ੍ਰਿਤਪਾਲ ਸਿੰਘ ਲਈ ਰਾਹਤ ਭਰਿਆ ਫੈਸਲਾ ਹੈ |
ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਅੰਮ੍ਰਿਤਪਾਲ ਸਿੰਘ ‘ਤੇ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਕਾਰਵਾਈ ਕੀਤੀ ਗਈ ਹੈ। ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਚੋਣ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤੀ ਸੀ।
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।