ਪੜਚੋਲ ਕਰੋ

Big news | Dibrugarh Jail 'ਚੋਂ ਬਾਹਰ ਆਇਆ Amritpal Singh Khalsa ਦਾ ਸਾਥੀ, ਜਾਣੋ ਪੂਰੀ ਖ਼ਬਰ | Waris Punjab De

#Amritpalsingh #Kulwantsinghraunke #Dibrugarhjail #Parole #punjabnews #Punjabinews #abplive

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ
ਅੰਮ੍ਰਿਤਪਾਲ ਸਿੰਘ ਦਾ ਇਕ ਸਾਥੀ ਜੇਲ੍ਹ ਚੋਂ ਬਾਹਰ ਆ ਰਿਹਾ ਹੈ
ਅੰਮ੍ਰਿਤਪਾਲ ਦੇ ਕਰੀਬੀ ਕੁਲਵੰਤ ਸਿੰਘ ਰਾਉਂਕੇ ਨੂੰ 6 ਦਿਨਾਂ ਦੀ ਪੈਰੋਲ ਮਿਲੀ ਹੈ।।
ਦਸਿਆ ਜਾ ਰਿਹਾ ਹੈ ਕਿ ਰਾਉਂਕੇ ਦੇ ਚਾਚੇ ਦਾ ਦਿਹਾਂਤ ਹੋਇਆ ਹੈ ਜਿਸ ਦੇ ਮੱਦੇਨਜ਼ਰ ਰਾਉਂਕੇ ਨੂੰ 6 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਜੋ ਆਪਣੇ ਸਾਥੀਆਂ ਦੇ ਨਾਲ ਕਰੀਬ 9 ਮਹੀਨਿਆਂ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ | ਅਜਨਾਲਾ ਥਾਣਾ ਹਿੰਸਾ ਮਾਮਲੇ ਚ ਅੰਮ੍ਰਿਤਪਾਲ ਤੇ ਉਸਦੇ ਸਾਥੀਆਂ 'ਤੇ UAPA ਦੇ ਤਹਿਤ ਕਾਰਵਾਈ ਕੀਤੀ ਗਈ ਸੀ
ਤੇ ਅੰਮ੍ਰਿਤਪਾਲ ਸਿੰਘ ਸਮੇਤ ਉਸਦੇ ਸਾਥੀਆਂ ਨੂੰ ਡਿਬਰੂਗੜ੍ਹ ਜੇਲ੍ਹ ਚ ਰਖਿਆ ਗਿਆ ਹੈ |
ਪਿਛਲੇ ਕਾਫ਼ੀ ਸਮੇਂ ਤੋਂ ਅੰਮ੍ਰਿਤਪਾਲ ਤੇ ਉਸਦੇ ਸਾਥੀਆਂ ਦੇ ਪਰਿਵਾਰਾਂ ਵਲੋਂ ਜ਼ਮਾਨਤਾਂ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ
ਇਸੀ ਵਿਚਾਲੇ ਖਬਰ ਸਾਹਮਣੇ ਆਈ ਹੈ ਕਿ ਚਾਚੇ ਦੀ ਮੌਤ ਕਾਰਨ ਅੰਮ੍ਰਿਤਪਾਲ ਦੇ ਕਰੀਬੀ ਕੁਲਵੰਤ ਸਿੰਘ ਰਾਉਂਕੇ ਨੂੰ 6 ਦਿਨਾਂ ਦੀ ਪੈਰੋਲ ਮਿਲੀ ਹੈ।

Subscribe Our Channel: ABP Sanjha https://www.youtube.com/channel/UCYGZ... 
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ABP Sanjha

ਵੀਡੀਓਜ਼ ਪੰਜਾਬ

Bathinda Police have arrested three SFJ operatives| ਸਿੱਖ ਫੌਰ ਜਸਟਿਸ ਦੇ ਤਿੰਨ ਔਪਰੇਟਿਵਸ ਗ੍ਰਿਫ਼ਤਾਰ

ਸ਼ਾਟ ਵੀਡੀਓ ਪੰਜਾਬ

View More
Advertisement

ਟਾਪ ਹੈਡਲਾਈਨ

Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?

Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ

Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ

for smartphones
and tablets
Advertisement

ਵੀਡੀਓਜ਼

Amritsar Police man| ਪੁਲਿਸ ਵਾਲੇ 'ਤੇ ਨਜਾਇਜ਼ ਉਗਰਾਹੀ ਕਰਨ ਦੇ ਇਲਜ਼ਾਮ, ਪਿੰਡ ਵਾਲਿਆਂ ਨੇ ਪਾਇਆ ਘੇਰਾThis saying of Diljit Dosanjh will win your heartBathinda Police have arrested three SFJ operatives| ਸਿੱਖ ਫੌਰ ਜਸਟਿਸ ਦੇ ਤਿੰਨ ਔਪਰੇਟਿਵਸ ਗ੍ਰਿਫ਼ਤਾਰSukhpal Khaira| 'ਮੀਤ ਹੇਅਰ ਦੇ ਪਿੰਡ ਨਸ਼ੇ ਦੀ ਓਵਰਡੋਜ਼ ਨਾਲ ਮੁੰਡੇ ਦੀ ਹੋਈ'-ਖਹਿਰਾ ਨੇ ਲਾਏ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ
Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ
Pakistan Dictator: ਸਾਬਕਾ ਰਾਸ਼ਟਰਪਤੀ ਅਯੂਬ ਖ਼ਾਨ ਦੀ ਲਾਸ਼ ਨੂੰ ਕਬਰ ਚੋਂ ਕੱਢ ਕੇ ਫਾਂਸੀ ਦੇਣ ਦੀ ਮੰਗ, ਜਾਣੋ ਕੀ ਵਜ੍ਹਾ ?

Comedian Sunil Pal: 'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
GPF Deposit Limit Rule: ਸਰਕਾਰੀ ਮੁਲਾਜ਼ਮਾਂ ਲਈ ਵੱਡਾ ਅਪਡੇਟ; ਜੇਕਰ GPF ਵਿਚ 5 ਲੱਖ ਤੋਂ ਵੱਧ ਜਮ੍ਹਾ ਕਰਵਾਉਂਦੇ ਹੋ ਤਾਂ ਜਾਣ ਲਵੋ ਨਵੇਂ ਨਿਯਮ...

Amritsar News: ਸ਼ਰਾਬੀ ਪੁਲਿਸ ਮੁਲਾਜ਼ਮ ਦਾ ਕਾਰਾ, ਘਰ 'ਚ ਇਕੱਲੀਆ ਔਰਤਾਂ ਦੇਖਕੇ ਕੱਢੀਆਂ ਗਾਲਾਂ, ਪਿੰਡ ਵਾਲਿਆਂ ਮੰਗਿਆ ਇਨਸਾਫ਼

Embed widget