Amritpal Singh Khalsa Marriage : ਭਲਕੇ ਵਿਆਹ ਦੇ ਬੰਧਨ 'ਚ ਬਝਣਗੇ ਅੰਮ੍ਰਿਤਪਾਲ ਸਿੰਘ ਖ਼ਾਲਸਾ,ਜਾਣੋ ਕੌਣ ਹੈ ਹਮਸਫ਼ਰ

Amritpal Singh Khalsa Marriage : ਭਲਕੇ ਵਿਆਹ ਦੇ ਬੰਧਨ 'ਚ ਬਝਣਗੇ ਅੰਮ੍ਰਿਤਪਾਲ ਸਿੰਘ ਖ਼ਾਲਸਾ,ਜਾਣੋ ਕੌਣ ਹੈ ਹਮਸਫ਼ਰ
#Amritpalsinghkhalsa #Marriage #warispunjabde 

ਸੂਤਰਾਂ ਦੇ ਹਵਾਲੇ ਨਾਲ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਦਾ ਜਲਦ ਵਿਆਹ ਹੋਣ ਜਾ ਰਿਹਾ ਹੈ। ਸੂਤਰਾਂ ਅਨੁਸਾਰ ਅੰਮ੍ਰਿਤਪਾਲ ਸਿੰਘ ਦਾ 10 ਫਰਵਰੀ ਯਾਨੀ ਭਲਕੇ ਪਿੰਡ ਫਤਿਹਪੁਰ ਜ਼ਿਲ੍ਹਾ ਜਲੰਧਰ ਦੇ ਛੇਵੀਂ ਪਾਤਿਸ਼ਾਹੀ ਦੀ ਚਰਨ ਛੋਹ ਪ੍ਰਾਪਤ ਧਰਤੀ ਤੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਹੋਵੇਗਾ।

ਪ੍ਰਾਪਤ ਜਾਣਕਾਰੀ ਅਨੁਸਾਰ ਲੜਕੀ ਐਨਆਰਆਈ ਹੈ ਤੇ ਇਹ ਵਿਆਹ ਬਹੁਤ ਹੀ ਸਾਦੇ ਢੰਗ ਨਾਲ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਇਸ ਵਿਆਹ ਦੀ ਕੋਈ ਅਧਿਕਾਰਕ ਜਾਣਕਾਰੀ ਨਹੀਂ ਆਈ, ਇਹ ਜਾਣਕਾਰੀ ਸਿਰਫ਼ ਮੀਡੀਆ ਦੇ ਸੂਤਰਾਂ ਤੋਂ ਹੀ ਹੈ।


Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha


Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

JOIN US ON

Telegram
Sponsored Links by Taboola