ਪੜਚੋਲ ਕਰੋ
Amritpal Singh Marriage। ਅੰਮ੍ਰਿਤਪਾਲ ਸਿੰਘ ਦਾ ਪਿੰਡ ਜੱਲੂਪੁਰ ਖੇੜਾ 'ਚ ਹੋਇਆ ਆਨੰਦ ਕਾਰਜ
Punjab News: ਵਾਰਿਸ ਪੰਜਾਬ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਉਸ ਨੇ ਇੰਗਲੈਂਡ ਦੀ ਪਰਵਾਸੀ ਭਾਰਤੀ ਕਿਰਨਦੀਪ ਕੌਰ ਨਾਲ ਵਿਆਹ ਕਰਵਾ ਲਿਆ ਹੈ। ਆਨੰਦ ਕਾਰਜ ਲਈ ਸਭ ਤੋਂ ਪਹਿਲਾ ਸਥਾਨ ਫਤਿਹਪੁਰ ਜਲੰਧਰ ਵਿਖੇ ਸਥਿਤ ਛੇਵੀਂ ਪਾਤਸ਼ਾਹੀ ਸ੍ਰੀ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰੂਘਰ ਵਿਖੇ ਨਿਸ਼ਚਿਤ ਕੀਤਾ ਗਿਆ।
ਹੋਰ ਵੇਖੋ






















