ਪੜਚੋਲ ਕਰੋ

Amritpal Singh ਦੇ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕਰ ਰਹੀ Punjab Police?ਭਰਾ ਨੂੰ ਕੀਤਾ ਗ੍ਰਿਫ਼ਤਾਰ !!!ਵੇਖੋ ਕੀ ਬੋਲ ਰਿਹਾ ਪਰਿਵਾਰ

Amritpal Singh ਦੇ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕਰ ਰਹੀ Punjab Police?ਭਰਾ ਨੂੰ ਕੀਤਾ ਗ੍ਰਿਫ਼ਤਾਰ !!!ਵੇਖੋ ਕੀ ਬੋਲ ਰਿਹਾ ਪਰਿਵਾਰ 

#Warispunjabde #amritpalsingh #delhi #Punjabpolice #Paramjitsinghsarna

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਪੰਜਾਬ ਪੁਲਿਸ ਨੇ ਹਿਰਾਸਤ ਚ ਲਿਆ 
ਇਹ ਕਾਰਵਾਈ 4 ਜਨਵਰੀ 2024 ਨੂੰ ਦਿੱਲੀ ਰੇਲਵੇ ਸਟੇਸ਼ਨ 'ਤੇ ਕੀਤੀ ਗਈ ਹੈ 
ਜਿਸ ਦਾ ਖੁਲਾਸਾ ਅਕਾਲੀ ਦਲ ਦਿੱਲੀ ਦੇ ਪਰਮਜੀਤ ਸਿੰਘ ਸਰਨਾ ਨੇ ਕੀਤਾ ਹੈ। 
ਜਿਸ ਨੌਜਵਾਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ ਉਸ ਦਾ ਨਾਮ ਗੁਰਪ੍ਰੀਤ ਸਿੰਘ ਹੈ ਜੋ ਅੰਮ੍ਰਿਤਪਾਲ ਸਿੰਘ ਦੀ ਚਾਚੇ ਦਾ ਲੜਕਾ ਦੱਸਿਆ ਜਾ ਰਿਹਾ ਹੈ। 
ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਦਾ ਪਰਿਵਾਰ ਤਖ਼ਤ ਸ੍ਰੀ ਹਜੂਰ ਸਾਹਿਬ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕਰਨ ਉਪਰੰਤ ਵਾਪਸ ਆ ਰਿਹਾ ਸੀ ਤਾਂ ਪੰਜਾਬ ਪੁਲਿਸ ਵੱਲੋਂ ਦਿੱਲੀ ਰੇਲਵੇ ਸਟੇਸ਼ਨ ਪਹੁੰਚਕੇ ਉਹਨਾਂ ਨਾਲ ਮੌਜੂਦ ਗੁਰਪ੍ਰੀਤ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ 
ਹਾਲਾਂਕਿ ਪਰਿਵਾਰ ਵਲੋਂ ਮੌਕੇ ਤੇ ਇਸਦਾ ਵਿਰੋਧ ਕੀਤਾ ਗਿਆ ਤੇ ਸਿੰਘ ਇਕੱਠੇ ਕੀਤੇ ਗਏ  |
ਸੂਚਨਾ ਮਿਲਣ ਤੇ ਅਕਾਲੀ ਦਲ ਦਿੱਲੀ ਦੇ ਪਰਮਜੀਤ ਸਿੰਘ ਸਰਨਾ ਵੀ ਮੌਕੇ ਤੇ ਪੁੱਜੇ 
ਜਿਨ੍ਹਾਂ ਪੁਲਿਸ ਤੇ ਪਰਿਵਾਰ ਨਾਲ ਗੱਲਬਾਤ ਕੀਤੀ 
ਇਸ ਸਬੰਧੀ ਜਾਣਕਾਰੀ ਦਿੰਦਿਆ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਮੌਜੂਦ ਨੌਜਵਾਨ ਨੂੰ ਗੈਰਕਾਨੂੰਨੀ ਤਰੀਕੇ ਨਾਲ ਹਿਰਾਸਤ ਵਿੱਚ ਲੈਣ ਆਈ ਸੀ |ਸਰਨਾ ਦਾ ਕਹਿਣਾ ਹੈ ਉਹ ਹਰ ਤਰ੍ਹਾਂ ਨਾਲ ਆਪਣੇ ਨੌਜਵਾਨਾਂ ਦੇ ਨਾਲ ਖੜ੍ਹੇ ਹਾਂ ਤੇ ਕਿਸੇ ਵੀ ਕਿਸਮ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਾਂਗੇ ।

Subscribe Our Channel: ABP Sanjha   

 / @abpsanjha  
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਵੀਡੀਓਜ਼ ਖ਼ਬਰਾਂ

ਧੀਆਂ ਨੂੰ Sports ‘ਚ ਵੱਡੇ ਮੌਕੇ ਦੇਣ ਦੀ ਮੰਗ ਤੇਜ਼
ਧੀਆਂ ਨੂੰ Sports ‘ਚ ਵੱਡੇ ਮੌਕੇ ਦੇਣ ਦੀ ਮੰਗ ਤੇਜ਼

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਧੀਆਂ ਨੂੰ Sports ‘ਚ ਵੱਡੇ ਮੌਕੇ ਦੇਣ ਦੀ ਮੰਗ ਤੇਜ਼
ਪੰਜਾਬ ਦੀਆਂ ਖੇਡਾਂ ਲਈ ₹1790 ਕਰੋੜ ਦਾ ਬਜਟ! CM ਮਾਨ ਦਾ ਵੱਡਾ ਐਲਾਨ
ਪੰਜਾਬ ਦੀ ਹਾਲਤ ਵੇਖ ਕੇ ਅਫਸੋਸ ਹੁੰਦਾ! ਹਰਸਿਮਰਤ ਬਾਦਲ ਦਾ ਵੱਡਾ ਬਿਆਨ
ਜੋ ਪੰਜਾਬ ਨਾਲ ਧੋਖਾ ਕਰੇਗਾ, ਉਸਦੀ ਖੈਰ ਨਹੀਂ! ਵੱਡਾ ਸਿਆਸੀ ਐਲਾਨ Viral
Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਹੀਟਵੇਵ ਨੂੰ ਲੈਕੇ ਆਰੇਂਜ ਅਲਰਟ ਜਾਰੀ, ਅਸਮਾਨ ਤੋਂ ਵਰ੍ਹੇਗੀ ਅੱਗ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹੀਟਵੇਵ ਨੂੰ ਲੈਕੇ ਆਰੇਂਜ ਅਲਰਟ ਜਾਰੀ, ਅਸਮਾਨ ਤੋਂ ਵਰ੍ਹੇਗੀ ਅੱਗ; ਜਾਣੋ ਅਗਲੇ ਦਿਨਾਂ ਦਾ ਹਾਲ
ABP Sanjha Top 10, 25 May 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 25 May 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
Moga News : ਖਾਲੀ ਪਲਾਟ 'ਚੋਂ ਮਿਲੀ ਭਾਜਪਾ ਪ੍ਰਚਾਰਕ ਦੀ ਲਾਸ਼ , ਆਪਣੇ ਦੋਸਤ ਲਈ ਕਰ ਰਿਹਾ ਸੀ ਚੋਣ ਪ੍ਰਚਾਰ  
Moga News : ਖਾਲੀ ਪਲਾਟ 'ਚੋਂ ਮਿਲੀ ਭਾਜਪਾ ਪ੍ਰਚਾਰਕ ਦੀ ਲਾਸ਼ , ਆਪਣੇ ਦੋਸਤ ਲਈ ਕਰ ਰਿਹਾ ਸੀ ਚੋਣ ਪ੍ਰਚਾਰ  
Karnataka 'ਚ ਵੱਡਾ ਹਾਦਸਾ, ਦਰਿਆ 'ਚ ਸੀਪੀਆਂ ਇਕੱਠੀਆਂ ਕਰਦੇ ਸਮੇਂ 8 ਲੋਕਾਂ ਦੀ ਡੁੱਬਣ ਕਾਰਨ ਮੌਤ ,2 ਲਾਪਤਾ 
Karnataka 'ਚ ਵੱਡਾ ਹਾਦਸਾ, ਦਰਿਆ 'ਚ ਸੀਪੀਆਂ ਇਕੱਠੀਆਂ ਕਰਦੇ ਸਮੇਂ 8 ਲੋਕਾਂ ਦੀ ਡੁੱਬਣ ਕਾਰਨ ਮੌਤ ,2 ਲਾਪਤਾ 

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਹੀਟਵੇਵ ਨੂੰ ਲੈਕੇ ਆਰੇਂਜ ਅਲਰਟ ਜਾਰੀ, ਅਸਮਾਨ ਤੋਂ ਵਰ੍ਹੇਗੀ ਅੱਗ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹੀਟਵੇਵ ਨੂੰ ਲੈਕੇ ਆਰੇਂਜ ਅਲਰਟ ਜਾਰੀ, ਅਸਮਾਨ ਤੋਂ ਵਰ੍ਹੇਗੀ ਅੱਗ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਮਈ 2026
Petrol-Diesel Price Hike: 10 ਦਿਨਾਂ 'ਚ ਚੌਥਾ ਝਟਕਾ! ਫਿਰ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ; ਜਾਣੋ ਨਵੇਂ ਰੇਟ
Petrol-Diesel Price Hike: 10 ਦਿਨਾਂ 'ਚ ਚੌਥਾ ਝਟਕਾ! ਫਿਰ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ; ਜਾਣੋ ਨਵੇਂ ਰੇਟ
ਰਿਟਾਇਰਡ ਮੁਲਾਜ਼ਮਾਂ ਲਈ ਵੱਡੀ ਖ਼ਬਰ! ਸਰਕਾਰ ਨੇ ਵਧਾ ਦਿੱਤਾ DA, ਜਾਣੋ ਹੁਣ ਕਿੰਨੀ ਵੱਧ ਕੇ ਆਵੇਗੀ Pension
ਰਿਟਾਇਰਡ ਮੁਲਾਜ਼ਮਾਂ ਲਈ ਵੱਡੀ ਖ਼ਬਰ! ਸਰਕਾਰ ਨੇ ਵਧਾ ਦਿੱਤਾ DA, ਜਾਣੋ ਹੁਣ ਕਿੰਨੀ ਵੱਧ ਕੇ ਆਵੇਗੀ Pension
Gurindervir Singh ਨੇ 100 ਮੀਟਰ ਦੌੜ 'ਚ ਰਚਿਆ ਇਤਿਹਾਸ ,ਜਿੱਤਿਆ ਗੋਲਡ ਮੈਡਲ , ਬਣਿਆ ਭਾਰਤ ਦਾ ਸਭ ਤੋਂ ਤੇਜ਼ ਦੌੜਾਕ
Gurindervir Singh ਨੇ 100 ਮੀਟਰ ਦੌੜ 'ਚ ਰਚਿਆ ਇਤਿਹਾਸ ,ਜਿੱਤਿਆ ਗੋਲਡ ਮੈਡਲ , ਬਣਿਆ ਭਾਰਤ ਦਾ ਸਭ ਤੋਂ ਤੇਜ਼ ਦੌੜਾਕ
Punjab ਦੇ 87 ਖਿਡਾਰੀਆਂ ਨੂੰ CM ਭਗਵੰਤ ਮਾਨ ਵੱਲੋਂ ਮਹਾਰਾਜਾ ਰਣਜੀਤ ਸਿੰਘ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ  
Punjab ਦੇ 87 ਖਿਡਾਰੀਆਂ ਨੂੰ CM ਭਗਵੰਤ ਮਾਨ ਵੱਲੋਂ ਮਹਾਰਾਜਾ ਰਣਜੀਤ ਸਿੰਘ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ  
Punjab News: ਪੰਜਾਬ ਪੁਲਿਸ ਦੇ ASI ਦਾ ਕਤਲ, ਸਵੇਰੇ ਡਿਊਟੀ 'ਤੇ ਜਾਂਦੇ ਬਦਮਾਸ਼ਾਂ ਨੇ ਘੇਰਿਆ; ਸਰੇਆਮ ਗੋਲੀਆਂ ਨਾਲ ਭੁੰਨਿਆ...
ਪੰਜਾਬ ਪੁਲਿਸ ਦੇ ASI ਦਾ ਕਤਲ, ਸਵੇਰੇ ਡਿਊਟੀ 'ਤੇ ਜਾਂਦੇ ਬਦਮਾਸ਼ਾਂ ਨੇ ਘੇਰਿਆ; ਸਰੇਆਮ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ ਜੇਲ੍ਹ 'ਚ ਹੰਗਾਮਾ, ਛੱਤਾਂ 'ਤੇ ਮਸ਼ਾਲਾਂ ਲੈ ਕੇ ਚੜ੍ਹੇ ਕੈਦੀ: ਮਜੀਠੀਆ ਬੋਲੇ- ਜੇਲ੍ਹਾਂ 'ਚ ਅੱਗ ਅਤੇ ਸੜਕਾਂ 'ਤੇ ਗੈਂਗਸਟਰ ਘੁੰਮ ਰਹੇ; ਘਟਨਾ ਤੋਂ ਬਾਅਦ ਸਿਆਸਤ ਭੱਖੀ...
ਪੰਜਾਬ ਜੇਲ੍ਹ 'ਚ ਹੰਗਾਮਾ, ਛੱਤਾਂ 'ਤੇ ਮਸ਼ਾਲਾਂ ਲੈ ਕੇ ਚੜ੍ਹੇ ਕੈਦੀ: ਮਜੀਠੀਆ ਬੋਲੇ- ਜੇਲ੍ਹਾਂ 'ਚ ਅੱਗ ਅਤੇ ਸੜਕਾਂ 'ਤੇ ਗੈਂਗਸਟਰ ਘੁੰਮ ਰਹੇ; ਘਟਨਾ ਤੋਂ ਬਾਅਦ ਸਿਆਸਤ ਭੱਖੀ...
Embed widget