ਪੜਚੋਲ ਕਰੋ

Amritpal singh ਦੇ ਭਰਾ ਨੂੰ ਮਿਲੀ ਜ਼ਮਾਨਤ

Amritpal singh ਦੇ ਭਰਾ ਨੂੰ ਮਿਲੀ ਜ਼ਮਾਨਤ  ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਜ਼ਮਾਨਤ ਮਿਲ ਲਈ ਹੈ। ਫਿਲੌਰ ਅਦਾਲਤ ਨੇ ਹਰਪ੍ਰੀਤ ਸਿੰਘ ਸਮੇਤ ਉਸ ਦੇ ਦੋਸਤ ਲਵਪ੍ਰੀਤ ਸਿੰਘ ਦੀ ਜ਼ਮਾਨਤ ਅਰਜ਼ੀ ਵੀ ਮਨਜੂਰ ਕਰ ਲਈ ਹੈ। ਵੀਰਵਾਰ ਸੁਣਵਾਈ ਦੌਰਾਨ ਅਦਾਲਤ ਨੇ ਜ਼ਮਾਨਤ ਅਰਜ਼ੀ ਮਨਜੂਰ ਕਰਦਿਆਂ ਦੋਵਾਂ ਨੂੰ ਜ਼ਮਾਨਤ ਦੇ ਦਿੱਤੀ।
 ਮਾਮਲੇ 'ਚ ਅੰਮ੍ਰਿਤਪਾਲ ਸਿੰਘ ਦੇ ਭਰਾ ਅਤੇ ਉਸ ਦੇ ਦੋਸਤ ਵੱਲੋਂ ਜ਼ਮਾਨਤ ਲਈ ਫਿਲੌਰ ਦੀ ਸਬ ਡਿਵੀਜ਼ਨਲ ਅਦਾਲਤ 'ਚ ਅਰਜ਼ੀ ਦਾਖਲ ਕੀਤੀ ਗਈ ਸੀ, ਜਿਸ 'ਤੇ ਵੀਰਵਾਰ ਸੁਣਵਾਈ ਹੋਈ।
 ਜ਼ਮਾਨਤ ਅਰਜ਼ੀ 'ਤੇ ਸਰਕਾਰੀ ਅਤੇ ਮੁਲਜ਼ਮ ਧਿਰ ਵਿਚਾਲੇ ਇੱਕ ਘੰਟੇ ਭਖਵੀਂ ਬਹਿਸ ਹੋਈ। ਹਰਪ੍ਰੀਤ ਅਤੇ ਲਵਪ੍ਰੀਤ ਦੇ ਵਕੀਲ ਨੇ ਅਦਾਲਤ ਨੂੰ ਕਿਹਾ ਕਿ ਕਿਸੇ ਵੀ ਤਰੀਕੇ ਨਾਲ ਪੁਲਿਸ ਵੱਲੋਂ ਉਸ ਦੇ ਮੁਵੱਕਲਾਂ ਖਿਲਾਫ਼, ਜੋ ਤੱਥ ਪੇਸ਼ ਕੀਤੇ ਗਏ ਹਨ, ਉਨ੍ਹਾਂ ਦਾ ਕੋਈ ਮੂੰਹ-ਸਿਰ ਨਹੀਂ ਹੈ, ਜਿਸ ਤੋਂ ਬਾਅਦ ਅਦਾਲਤ ਨੇ ਮਾਮਲੇ 'ਚ ਸੁਣਵਾਈ ਕਰਦਿਆਂ ਜ਼ਮਾਨਤ ਅਰਜੀ ਮਨਜ਼ੂਰ ਕਰ ਲਈ।amritpal singh brother arrested,amritpal singh brother arrested news,amritpal singh brother,amritpal singh brother harpreet singh,amritpal singh,amritpal singh news,amritpal singh mother,amritpal singh khalistan,amritpal arrested,who is amritpal singh,amritpal singh punjab police,amritpal singh khalsa,amritpal singh latest news,amritpal singh arrest news,amritpal,police pc on amritpal brother arrested,waris punjab de amritpal singh,amritpal's brother

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Big News: ਵੱਡੀ ਖਬਰ, BSF DIG ਦੇ ਪੁੱਤਰ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, 11ਵੀਂ ਮੰਜ਼ਿਲ ਤੋਂ ਛਾਲ ਮਾਰੀ; ਪੁਲਿਸ ਨੇ ਅਪਾਰਟਮੈਂਟ ਨੂੰ ਕੀਤਾ ਸੀਲ...
ਵੱਡੀ ਖਬਰ, BSF DIG ਦੇ ਪੁੱਤਰ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, 11ਵੀਂ ਮੰਜ਼ਿਲ ਤੋਂ ਛਾਲ ਮਾਰੀ; ਪੁਲਿਸ ਨੇ ਅਪਾਰਟਮੈਂਟ ਨੂੰ ਕੀਤਾ ਸੀਲ...
Police Reshuffle: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 16 ਸੀਨੀਅਰ IPS ਸਣੇ ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ ਅਤੇ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 16 ਸੀਨੀਅਰ IPS ਸਣੇ ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ ਅਤੇ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
Punjab News: ਪੰਜਾਬ 'ਚ ED ਦਾ ਐਕਸ਼ਨ, ਹੁਣ ਖੰਨਾ 'ਚ ਮਾਰਿਆ ਛਾਪਾ, ਦੋ ਗੱਡੀਆਂ ਵਿੱਚ ਟੀਮਾਂ ਪਹੁੰਚੀਆਂ; ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਅਧਿਕਾਰੀ
ਪੰਜਾਬ 'ਚ ED ਦਾ ਐਕਸ਼ਨ, ਹੁਣ ਖੰਨਾ 'ਚ ਮਾਰਿਆ ਛਾਪਾ, ਦੋ ਗੱਡੀਆਂ ਵਿੱਚ ਟੀਮਾਂ ਪਹੁੰਚੀਆਂ; ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਅਧਿਕਾਰੀ
Punjab News: ਪੰਜਾਬ 'ਚ ED ਦੀ ਕਾਰਵਾਈ ਜਾਰੀ, 'ਆਪ' ਵਿਧਾਇਕ ਦੇ ਘਰ ਅਤੇ ਫਲੈਟ ਮਗਰੋਂ ਹਸਪਤਾਲ 'ਤੇ ਮਾਰਿਆ ਛਾਪਾ, ਲੁਧਿਆਣਾ 'ਚ ਨਾਨਕੇ ਘਰ ਵੀ ਪਹੁੰਚੀਆਂ ਟੀਮਾਂ...
ਪੰਜਾਬ 'ਚ ED ਦੀ ਕਾਰਵਾਈ ਜਾਰੀ, 'ਆਪ' ਵਿਧਾਇਕ ਦੇ ਘਰ ਅਤੇ ਫਲੈਟ ਮਗਰੋਂ ਹਸਪਤਾਲ 'ਤੇ ਮਾਰਿਆ ਛਾਪਾ, ਲੁਧਿਆਣਾ 'ਚ ਨਾਨਕੇ ਘਰ ਵੀ ਪਹੁੰਚੀਆਂ ਟੀਮਾਂ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ED ਦੀ ਕਾਰਵਾਈ ਜਾਰੀ, 'ਆਪ' ਵਿਧਾਇਕ ਦੇ ਘਰ ਅਤੇ ਫਲੈਟ ਮਗਰੋਂ ਹਸਪਤਾਲ 'ਤੇ ਮਾਰਿਆ ਛਾਪਾ, ਲੁਧਿਆਣਾ 'ਚ ਨਾਨਕੇ ਘਰ ਵੀ ਪਹੁੰਚੀਆਂ ਟੀਮਾਂ...
ਪੰਜਾਬ 'ਚ ED ਦੀ ਕਾਰਵਾਈ ਜਾਰੀ, 'ਆਪ' ਵਿਧਾਇਕ ਦੇ ਘਰ ਅਤੇ ਫਲੈਟ ਮਗਰੋਂ ਹਸਪਤਾਲ 'ਤੇ ਮਾਰਿਆ ਛਾਪਾ, ਲੁਧਿਆਣਾ 'ਚ ਨਾਨਕੇ ਘਰ ਵੀ ਪਹੁੰਚੀਆਂ ਟੀਮਾਂ...
Big News: ਸਿਆਸੀ ਜਗਤ ਤੋਂ ਵੱਡੀ ਖਬਰ, CMO ਦੀ ਧੀ ਨਾਲ ਦੁਰਵਿਵਹਾਰ, CM ਨੇ ਲਿਆ ਐਕਸ਼ਨ, ਪਟਵਾਰੀ ਨੂੰ ਕੀਤਾ ਸਸਪੈਂਡ; ਇਨ੍ਹਾਂ 2 ਅਫ਼ਸਰਾਂ ਖਿਲਾਫ ਵੀ ਕਾਰਵਾਈ ਦੇ ਹੁਕਮ...
ਸਿਆਸੀ ਜਗਤ ਤੋਂ ਵੱਡੀ ਖਬਰ, CMO ਦੀ ਧੀ ਨਾਲ ਦੁਰਵਿਵਹਾਰ, CM ਨੇ ਲਿਆ ਐਕਸ਼ਨ, ਪਟਵਾਰੀ ਨੂੰ ਕੀਤਾ ਸਸਪੈਂਡ; ਇਨ੍ਹਾਂ 2 ਅਫ਼ਸਰਾਂ ਖਿਲਾਫ ਵੀ ਕਾਰਵਾਈ ਦੇ ਹੁਕਮ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਅਕਾਲੀ ਦਲ' 'ਚ ਹੋਇਆ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਅਕਾਲੀ ਦਲ' 'ਚ ਹੋਇਆ ਸ਼ਾਮਲ...
Big News: ਵੱਡੀ ਖਬਰ, BSF DIG ਦੇ ਪੁੱਤਰ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, 11ਵੀਂ ਮੰਜ਼ਿਲ ਤੋਂ ਛਾਲ ਮਾਰੀ; ਪੁਲਿਸ ਨੇ ਅਪਾਰਟਮੈਂਟ ਨੂੰ ਕੀਤਾ ਸੀਲ...
ਵੱਡੀ ਖਬਰ, BSF DIG ਦੇ ਪੁੱਤਰ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, 11ਵੀਂ ਮੰਜ਼ਿਲ ਤੋਂ ਛਾਲ ਮਾਰੀ; ਪੁਲਿਸ ਨੇ ਅਪਾਰਟਮੈਂਟ ਨੂੰ ਕੀਤਾ ਸੀਲ...
Political News: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਆਗੂ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਹੋਵੇਗੀ? ਪਾਰਟੀ 'ਚੋਂ ਕੱਢਣ ਮਗਰੋਂ...
ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਆਗੂ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਹੋਵੇਗੀ? ਪਾਰਟੀ 'ਚੋਂ ਕੱਢਣ ਮਗਰੋਂ...
Congress Party: ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਹੁਣ ਕਾਂਗਰਸ ਕਰੇਗੀ ਵੱਡਾ ਐਲਾਨ, ਜਲਦ ਜਾਰੀ ਕਰ ਸਕਦੀ ਜ਼ਿਲ੍ਹਾ ਪ੍ਰਧਾਨਾਂ ਦੀ...
ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਹੁਣ ਕਾਂਗਰਸ ਕਰੇਗੀ ਵੱਡਾ ਐਲਾਨ, ਜਲਦ ਜਾਰੀ ਕਰ ਸਕਦੀ ਜ਼ਿਲ੍ਹਾ ਪ੍ਰਧਾਨਾਂ ਦੀ...
ਪੰਜਾਬ ਤੋਂ ਵੱਡੀ ਖ਼ਬਰ! ਝੋਟਾ ਦੇ ਕਾਤਲ ਦੀ ਦੁਕਾਨ ਢਾਹੁਣ ਵਾਲਿਆਂ ਖਿਲਾਫ ਵੱਡਾ ਐਕਸ਼ਨ! 1,200 ਲੋਕਾਂ ਖਿਲਾਫ ਕੇਸ ਦਰਜ
ਪੰਜਾਬ ਤੋਂ ਵੱਡੀ ਖ਼ਬਰ! ਝੋਟਾ ਦੇ ਕਾਤਲ ਦੀ ਦੁਕਾਨ ਢਾਹੁਣ ਵਾਲਿਆਂ ਖਿਲਾਫ ਵੱਡਾ ਐਕਸ਼ਨ! 1,200 ਲੋਕਾਂ ਖਿਲਾਫ ਕੇਸ ਦਰਜ
ਦੀਵਾਲੀ 'ਤੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ, ਪੰਜਾਬ ਦੇ ਮੁਲਾਜਮਾਂ ਨੂੰ 3% DA ਦੀ ਕਿਸ਼ਤ ਹੋਵੇਗੀ ਜਾਰੀ, CM ਮਾਨ ਦਾ ਵੱਡਾ ਐਲਾਨ
ਦੀਵਾਲੀ 'ਤੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ, ਪੰਜਾਬ ਦੇ ਮੁਲਾਜਮਾਂ ਨੂੰ 3% DA ਦੀ ਕਿਸ਼ਤ ਹੋਵੇਗੀ ਜਾਰੀ, CM ਮਾਨ ਦਾ ਵੱਡਾ ਐਲਾਨ
Embed widget