ਪੜਚੋਲ ਕਰੋ

ਅੰਮ੍ਰਿਤਪਾਲ ਸਿੰਘ ਦਾ ਚਚੇਰਾ ਭਰਾ ਗ੍ਰਿਫ਼ਤਾਰ,3 ਦਿਨਾਂ ਦਾ ਮਿਲਿਆ ਪੁਲਿਸ ਰਿਮਾਂਡ

ਅਜਨਾਲਾ ਅਦਾਲਤ 'ਚ ਪੇਸ਼ੀ 
3 ਦਿਨਾਂ ਦਾ ਮਿਲਿਆ ਪੁਲਿਸ ਰਿਮਾਂਡ

#Amritpalsingh #gurpreetsingh #remand #abplive
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਪ੍ਰੀਤ ਸਿੰਘ ਨੂੰ ਪੁਲਿਸ ਵੱਲੋਂ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ |
ਤੇ ਅਦਾਲਤ ਵਲੋਂ ਪੁਲਿਸ ਨੂੰ 3 ਦਿਨਾਂ ਦਾ ਰਿਮਾਂਡ ਦੇ ਦਿੱਤਾ ਗਿਆ ਹੈ 
ਇਹ ਗਿਰਫਤਾਰੀ ਤੇ ਕਾਰਵਾਈ ਅਜਨਾਲਾ ਥਾਣਾ 'ਚ ਦਰਜ 29 ਨੰਬਰ ਐਫ ਆਈਆਰ ਤਹਿਤ ਕੀਤੀ ਗਈ ਹੈ |
ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਵਿਰੁੱਧ ਵਰਿੰਦਰ ਸਿੰਘ ਨਾਂ ਦੇ ਵਿਅਕਤੀ ਵੱਲੋਂ ਇਹ ਮਾਮਲਾ ਦਰਜ ਕਰਵਾਇਆ ਗਿਆ ਸੀ।
ਦੋਸ਼ ਹਨ ਕਿ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਵੱਲੋਂ ਵਰਿੰਦਰ ਸਿੰਘ ਨੂੰ ਅਗਵਾ ਕਰਕੇ ਉਸ ਦੀ ਕੁੱਟਮਾਰ ਕੀਤੀ ਗਈ ਹੈ।
ਗੁਰਪ੍ਰੀਤ ਸਿੰਘ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਚਚੇਰਾ ਭਰਾ ਦੱਸਿਆ ਜਾ ਰਿਹਾ ਹੈ |
ਜਾਣਕਾਰੀ ਮੁਤਾਬਕ ਇਹ ਗਿਰਫਤਾਰੀ ਦਿਲੀ ਰੇਲਵੇ ਸਟੇਸ਼ਨ ਤੋਂ ਹੋਈ ਹੈ |
ਇਹ ਕਾਰਵਾਈ 4 ਜਨਵਰੀ 2024 ਨੂੰ ਦਿੱਲੀ ਰੇਲਵੇ ਸਟੇਸ਼ਨ 'ਤੇ ਕੀਤੀ ਗਈ ਹੈ 
ਦਸਿਆ ਜਾ ਰਿਹਾ ਹੈ ਅੰਮ੍ਰਿਤਪਾਲ ਸਿੰਘ ਦਾ ਪਰਿਵਾਰ ਤਖ਼ਤ ਸ੍ਰੀ ਹਜੂਰ ਸਾਹਿਬ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕਰਨ ਉਪਰੰਤ ਵਾਪਸ ਆ ਰਿਹਾ ਸੀ ਤਾਂ ਪੰਜਾਬ ਪੁਲਿਸ ਵੱਲੋਂ ਦਿੱਲੀ ਰੇਲਵੇ ਸਟੇਸ਼ਨ ਪਹੁੰਚਕੇ ਉਹਨਾਂ ਨਾਲ ਮੌਜੂਦ ਗੁਰਪ੍ਰੀਤ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ 
ਹਾਲਾਂਕਿ ਪਰਿਵਾਰ ਵਲੋਂ ਮੌਕੇ ਤੇ ਇਸਦਾ ਵਿਰੋਧ ਕੀਤਾ ਗਿਆ ਸੀ |
ਹੁਣ ਅਜਨਾਲਾ ਪੁਲਿਸ ਨੇ ਗੁਰਪ੍ਰੀਤ ਸਿੰਘ ਨੂੰ ਅਜਨਾਲਾ ਅਦਾਲਤ ਚ ਪੇਸ਼ ਕੀਤਾ ਹੈ ਤੇ 3 ਦਿਨਾਂ ਦਾ ਰਿਮਾਂਡ ਲਿਆ ਹੈ |

Subscribe Our Channel: ABP Sanjha   

 / @abpsanjha  
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਵੀਡੀਓਜ਼ ਖ਼ਬਰਾਂ

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ

ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ

ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ

Punjab ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਸਰਕਾਰ ਨੇ ਤਨਖਾਹਾਂ ‘ਚ ਕੀਤਾ ਦੁੱਗਣਾ ਵਾਧਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026

ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ

ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ

Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ

Embed widget