Amritpal singh |'ਇਹ ਇੱਕ ਬਹੁਤ ਵੱਡੀ ਸਾਜਿਸ਼ ਦਾ ਹਿੱਸਾ'-ਅੰਮ੍ਰਿਤਪਾਲ ਸਿੰਘ ਦੇ ਪਿਤਾ ਦਾ ਵੱਡਾ ਇਲਜ਼ਾਮ
Amritpal singh |'ਇਹ ਇੱਕ ਬਹੁਤ ਵੱਡੀ ਸਾਜਿਸ਼ ਦਾ ਹਿੱਸਾ'-ਅੰਮ੍ਰਿਤਪਾਲ ਸਿੰਘ ਦੇ ਪਿਤਾ ਦਾ ਵੱਡਾ ਇਲਜ਼ਾਮ
#Amritpalsingh #aappunjab #dibrugarh #cmmann #pmmodi #abplive #abpsanjha #punjab
ਅੰਮ੍ਰਿਤਪਾਲ ਸਿੰਘ ਅਸਾਮ ਦੀ ਜਿਸ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ, ਉਸ ਦੇ ਸੁਪਰਡੈਂਟ ਨਿਪੇਨ ਦਾਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਇਸ ਮਾਮਲੇ ਨੂੰ ਹੁਣ ਅੰਮ੍ਰਿਤਪਾਲ ਸਿੰਘ ਦੇ ਪਿਤਾ ਕਿਸੇ ਵੱਡੀ ਸਾਜਿਸ਼ ਦਾ ਹਿੱਸਾ ਦੱਸ ਰਹੇ ਹਨ,ਉਧਰ ਡਿਬਰੂਗੜ੍ਹ ਜੇਲ੍ਹ ਵਿੱਚ ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਨਾਲ ਭੁੱਖ ਹੜਤਾਲ ਤੇ ਨੇ ਅਤੇ ਇਧਰ ਉਨ੍ਹਾਂ ਦੇ ਪਿਤਾ ਭੁੱਖ ਹੜਤਾਲ ਤੇ ਹਨ, ਅੰਮ੍ਰਿਤਪਲ ਸਿੰਘ ਦੇ ਪਿਤਾ ਨੇ ਕਿਹਾ ਕਿ ਸਰਕਾਰ ਵਲੋਂ ਇਹ ਇੱਕ ਨਵੀਂ ਸਾਜਿਸ਼ ਰਚੀ ਜਾ ਰਹੀ ਹੈ, ਸਵਾਲ ਇਹ ਵੀ ਕਿ ਜੇਕਰ ਸੁਪਰੀਟੈਂਡੈਂਟ ਦੀ ਗਲਤੀ ਸੀ ਤਾਂ ਪਹਿਲਾਂ ਗ੍ਰਿਫ਼ਤਾਰੀ ਕਿਉਂ ਨਹੀਂ ਹੋਈ






















