Amritpal Singh ਦੇ ਸਾਥੀ Diljit Kalsi ਨਹੀਂ ਲੜਨਗੇ ਚੋਣ, ਮੌਜੂਦਾ ਹਾਲਾਤ ਕਰਕੇ ਬਦਲਿਆ ਫੈਸਲਾ ! | By Election

Continues below advertisement

 ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਦਲਜੀਤ ਸਿੰਘ ਕਲਸੀ ਨੇ ਚੋਣ ਲੜਨ ਦਾ ਫੈਸਲਾ ਟਾਲ ਦਿੱਤਾ ਹੈ। ਦਲਜੀਤ ਕਲਸੀ ਨੂੰ ਨੈਸ਼ਨਲ ਸਕਿਉਰਿਟੀ ਐਕਟ (ਐਨਐਸਏ) ਤਹਿਤ ਹਿਰਾਸਤ ਵਿੱਚ ਲਿਆ ਗਿਆ ਸੀ। ਉਨ੍ਹਾਂ ਇਸ ਤੋਂ ਪਹਿਲਾਂ ਪੰਜਾਬ ਦੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਲੜਨ ਦਾ ਐਲਾਨ ਕੀਤਾ ਸੀ।

ਕਲਸੀ ਦੀ ਪਤਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਕਲਸੀ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਮਿਲੀ ਸੀ। ਹਾਲ ਹੀ ਵਿੱਚ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਦਲਜੀਤ ਸਿੰਘ ਕਲਸੀ ਨੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਲੜਨ ਦੀ ਯੋਜਨਾ ਬਣਾਈ ਸੀ ਪਰ ਹੁਣ ਉਨ੍ਹਾਂ ਨੇ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ।ਦੱਸ ਦਈਏ ਕਿ ਦਲਜੀਤ ਸਿੰਘ ਕਲਸੀ ਅੰਮ੍ਰਿਤਪਾਲ ਸਿੰਘ ਦੇ ਸਲਾਹਕਾਰ ਤੇ ਵਿੱਤੀ ਸਹਿਯੋਗੀ ਵਜੋਂ ਜਾਣੇ ਜਾਂਦੇ ਹਨ। ਉਹ ਨਾ ਸਿਰਫ਼ ਅੰਮ੍ਰਿਤਪਾਲ ਨਾਲ ਜੁੜੇ ਹੋਏ ਸੀ

Continues below advertisement

JOIN US ON

Telegram