ਪੜਚੋਲ ਕਰੋ
Advertisement
Amritpal Singh । ਤੂਫਾਨ ਜੇਲ੍ਹ ਤੋਂ ਬਾਹਰ, DGP ਨੂੰ ਵੰਗਾਰ
Amritsar News: ਅੰਮ੍ਰਿਤਸਰ ਦੇ ਅਜਨਾਲਾ ਥਾਣੇ ਦੇ ਹੋਏ ਘਿਰਾਓ ਮਗਰੋਂ ਪੰਜਾਬ ਪੁਲਿਸ ਸਿੱਖ ਪ੍ਰਚਾਰਕ ਭਾਈ ਅੰਮ੍ਰਿਤਪਾਲ ਸਿੰਘ ਅੱਗੇ ਝੁਕ ਗਈ ਹੈ। ਪੁਲਿਸ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਕੇਸ ਵਿੱਚੋਂ ਬਰੀ ਕਰਨ ਲਈ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ। ਇਸ ਤੋਂ ਬਾਅਦ ਅਦਾਲਤ ਤੋਂ ਲਵਪ੍ਰੀਤ ਤੂਫਾਨ ਦੀ ਰਿਹਾਈ ਦੇ ਹੁਕਮ ਜਾਰੀ ਹੋ ਗਏ ਹਨ। ਅਦਾਲਤ ਦੇ ਹੁਕਮ ਪਰਿਵਾਰ ਨੂੰ ਸੌਂਪ ਦਿੱਤੇ ਗਏ ਹਨ। ਉਹ ਸ਼ਾਮ ਤੱਕ ਅੰਮ੍ਰਿਤਸਰ ਜੇਲ੍ਹ ਤੋਂ ਬਾਹਰ ਆ ਜਾਵੇਗਾ।
ਪੰਜਾਬ
Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪਟਿਆਲਾ
ਤਕਨਾਲੌਜੀ
ਅਜ਼ਬ ਗਜ਼ਬ
ਸਿੱਖਿਆ
ਟ੍ਰੈਂਡਿੰਗ ਟੌਪਿਕ
Advertisement