Amritpal Singh | ਖਡੂਰ ਸਾਹਿਬ ਤੋਂ ਅਜ਼ਾਦ ਚੋਣ ਲੜਨਗੇ ਅੰਮ੍ਰਿਤਪਾਲ ਸਿੰਘ !

Continues below advertisement

Amritpal Singh | ਖਡੂਰ ਸਾਹਿਬ ਤੋਂ ਅਜ਼ਾਦ ਚੋਣ ਲੜਨਗੇ ਅੰਮ੍ਰਿਤਪਾਲ ਸਿੰਘ ! #AmritpalSingh #Dibrugarhjail #election #KhadoorSahib #abpsanjha #abplive ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਤੌਰ ’ਤੇ ਚੋਣ ਲੜਨਗੇ। ਇਸ ਬਾਬਤ ਉਨ੍ਹਾਂ ਦੇ ਵਕੀਲ ਅਤੇ ਸਾਬਕਾ ਐਮ.ਪੀ. ਰਾਜਦੇਵ ਸਿੰਘ ਖਾਲਸਾ ਨੇ ਦੱਸਿਆ ਕਿ ਉਹ ਭਾਈ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਨ ਲਈ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਖੇ ਗਏ ਹਨ। ਮੁਲਾਕਾਤ ਦੇ ਦੌਰਾਨ ਉਨ੍ਹਾਂ ਨੇ ਭਾਈ ਸਾਹਿਬ ਨੂੰ ਬੇਨਤੀ ਕੀਤੀ ਕਿ ਉਹ ਲੋਕ ਸਭਾ ਚੋਣਾਂ ਲੜਨ ਅਤੇ ਭਾਈ ਅੰਮ੍ਰਿਤਪਾਲ ਸਿੰਘ ਨੇ ਉਨ੍ਹਾਂ ਦੀ ਬੇਨਤੀ ਸਵੀਕਾਰ ਕਰਦਿਆਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਹਾਮੀ ਭਰ ਦਿੱਤੀ ਹੈ।Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en

Continues below advertisement

JOIN US ON

Telegram