Amritpal Singh ਨੇ ਚੋਣ ਲੜਣ ਲਈ ਕੀਤੀ ਕੀ ਤਿਆਰੀ !
Amritpal Singh ਨੇ ਚੋਣ ਲੜਣ ਲਈ ਕੀਤੀ ਕੀ ਤਿਆਰੀ !
#AmritpalSingh #SGPC #Punjab #Khadursahib #NSA #Loksabha #Election #Bhagwantmann #abpsanjha
ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜਨਗੇ,ਚੋਣ ਕਿਸੇ ਪਾਰਟੀ ਦੇ ਚੋਣ ਨਿਸ਼ਾਨ 'ਤੇ ਨਹੀਂ ਲੜੀ ਜਾਵੇਗੀ ਅੰਮ੍ਰਿਤਪਾਲ ਸਿੰਘ ਅਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ ਅਤੇ ਨਾ ਹੀ ਕਿਸੇ ਪਾਰਟੀ ਦਾ ਸਮਰਥਨ ਕਰੇਗਾ, ਜਦਕਿ ਸਿਆਸੀ ਪਾਰਟੀਆਂ ਅਤੇ ਲੋਕ ਉਸ ਦਾ ਸਮਰਥਨ ਕਰ ਸਕਦੇ ਹਨ।ਅੰਮ੍ਰਿਤਪਾਲ ਸਿੰਘ ਦੇ ਵਕੀਲ ਅਤੇ ਸਾਬਕਾ ਸੰਸਦ ਮੈਂਬਰ ਰਾਜਦੇਵ ਸਿੰਘ ਖ਼ਾਲਸਾ ਨੇ ਦਾਅਵਾ ਕੀਤਾ ਕਿ ਉਹ ਖੁਦ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਕਮਾਨ ਸੰਭਾਲਣਗੇ, ਅੰਮ੍ਰਿਤਪਾਲ ਸਿੰਘ ਇਸ ਵੇਲੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਹੈ ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੇੜਾ ਦੇ ਰਹਿਣ ਵਾਲੇ ਅੰਮ੍ਰਿਤਪਾਲ ਸਿੰਘ ਉਦੋਂ ਸੁਰਖੀਆਂ ਵਿੱਚ ਆਏ ਜਦੋਂ ਉਨ੍ਹਾਂ ਨੂੰ ਵਾਰਿਸ ਪੰਜਾਬ ਦੇ ਸੰਸਥਾ ਦਾ ਮੁਖੀ ਬਣਾਇਆ ਗਿਆ ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੁਬਈ 'ਚ ਟ੍ਰਾਂਸਪੋਰਟ ਦਾ ਕਾਰੋਬਾਰ ਕਰਦਾ ਸੀ,ਦੀਪ ਸਿੱਧੂ ਦੀ ਮੌਤ ਤੋਂ ਬਾਅਦ 2022 'ਚ ਭਾਰਤ ਪਰਤਿਆ,29 ਸਤੰਬਰ 2022 ਨੂੰ ਅੰਮ੍ਰਿਤਪਾਲ ਸਿੰਘ ਨੂੰ ਸੰਸਥਾ ਦਾ ਮੁਖੀ ਬਣਾਇਆ ਗਿਆ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
and tablets