Amritsar : ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਸ਼ੁਰੂ
ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਸ਼ੁਰੂ
ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਹੋਈ ਸ਼ੁਰੂ । ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਹੋਵੇਗੀ ਮੀਟਿੰਗ । ਪੰਥ ਦੇ ਵੱਖ ਵੱਖ ਮੁੱਦਿਆਂ ਨੂੰ ਲੈਕੇ ਕੀਤੀ ਜਾਵੇਗੀ ਵਿਚਾਰ ਚਰਚਾ । ਸ਼੍ਰੋਮਣੀ ਅਕਾਲੀ ਦੇ ਬਾਗੀ ਧੜੇ ਵੱਲੋਂ ਦਿਤੇ ਗਏ ਖਿਮਾ ਜਾਚਣਾ ਪੱਤਰ ਤੇ ਵੀ ਹੋ ਸਕਦੀ ਵਿਚਾਰ ਚਰਚਾ । ਅੰਮ੍ਰਿਤਸਰ ਸ਼੍ਰੀ ਅਕਾਲ ਤਖਤ ਸਾਹਿਬ ਪੰਜੇ ਤਖਤਾਂ ਦੇ ਸਿੰਘ ਸਾਹਿਬਾਨਾਂ ਦੇ ਦੀ ਮੀਟਿੰਗ ਸ਼ੁਰੂ । ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਵੱਧ ਸਕਦੀਆਂ ਨੇ ਮੁਸ਼ਕਲਾਂ । ਇਕ ਜੁਲਾਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਬਾਗੀ ਧੜੇ ਦੇ ਵੱਲੋਂ ਇੱਕ ਮੁਆਫੀਨਾਮਾ ਸ਼੍ਰੀ ਅਕਾਲ ਤਖਤ ਸਾਹਿਬ ਸੌਂਪਿਆ ਗਿਆ ਸੀ । ਸਮੁੱਚੇ ਮਾਫੀਨਾਮੇ ਵਿੱਚ ਸਿਰਫ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਹੀ ਨਿਸ਼ਾਨਾ ਬਣਾਇਆ ਗਿਆ । ਇਸ ਤੋਂ ਬਾਅਦ ਕਿਆਸ ਲਗਾਈਆਂ ਜਾ ਰਹੀਆਂ ਹਨ ਕਿਸ ਮੁਲਾਕਾਤ ਤੋਂ ਬਾਅਦ ਅਕਾਲੀ ਦਲ ਦੇ ਸੁਖਬੀਰ ਬਾਦਲ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਨੇ